ਬਿਜਲੀ ਵਿਭਾਗ ਵੱਲੋਂ ਆਈ ਵੱਡੀ ਖ਼ਬਰ-ਜਲਦੀ ਕਰਲੋ ਇਹ ਕੰਮ,ਕੱਲ ਦੀ ਤਰੀਕ ਹੈ ਆਖ਼ਰੀ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟੇਡ, PSPCL ਨੇ ITI ਪਾਸ ਉਮੀਦਵਾਰਾਂ (PSPCL Lineman Recruitment 2021) ਲਈ ਅਪ੍ਰੈਂਟਿਸਸ਼ਿਪ ਸਿਖਲਾਈ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਰਾਹੀਂ ਲਾਈਨਮੈਨ (Government Job) ਦੀਆਂ 600 ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇੱਛੁਕ ਉਮੀਦਵਾਰ 15 ਦਸੰਬਰ 2021 ਭਾਵ ਕੱਲ੍ਹ ਤੱਕ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ PSPCL ਦੀ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾਣਾ ਹੋਵੇਗਾ।

ਵਿਦਿਅਕ ਯੋਗਤਾ – ਇਲੈਕਟ੍ਰੀਸ਼ੀਅਨ/ਵਾਇਰਮੈਨ ਟਰੇਡ ਵਿੱਚ ਰੈਗੂਲਰ ITI ਸਰਟੀਫਿਕੇਟ ਵਾਲੇ ਉਮੀਦਵਾਰ ਉਪਰੋਕਤ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਹੋਰ ਵੇਰਵਿਆਂ ਲਈ ਭਰਤੀ ਨੋਟੀਫਿਕੇਸ਼ਨ ਦੇਖੋ।

ਅਸਾਮੀਆਂ ਦੇ ਵੇਰਵੇ – ਕੁੱਲ 600 ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਜਿਸ ਵਿੱਚ 366 ਅਸਾਮੀਆਂ ਜਨਰਲ ਕੈਟਾਗਰੀ ਲਈ, 150 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ, 60 ਅਸਾਮੀਆਂ ਬੀਸੀ ਲਈ ਅਤੇ 24 ਅਸਾਮੀਆਂ ਲੋਕ ਨਿਰਮਾਣ ਵਿਭਾਗ ਲਈ ਰਾਖਵੀਆਂ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.