ਪੰਜਾਬੀਓ ਅੱਜ ਮੌਸਮ ਬਾਰੇ ਆਈ ਤਾਜ਼ਾ ਖ਼ਬਰ-ਹੁਣੇ ਬਾਰਿਸ਼ ਤੇ ਸ਼ੀਤ ਲਹਿਰ ਦੀ ਆਈ ਚੇਤਾਵਨੀਂ

ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 16 ਦਸੰਬਰ ਤੋਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਦਸੰਬਰ ਦੀ ਰਾਤ ਤੋਂ ਇੱਕ ਹੋਰ ਪੱਛਮੀ ਗੜਬੜੀ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਇਸ ਦੌਰਾਨ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। 15 ਦਸੰਬਰ ਤੋਂ ਪਹਿਲਾਂ ਹੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਭਾਵ 11 ਦਸੰਬਰ ਤੋਂ ਤਾਪਮਾਨ 6 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.