ਹੁਣੇ ਹੁਣੇ ਪੰਜਾਬ ਚ’ ਇਹਨਾਂ ਥਾਂਵਾਂ ਲਈ ਭਾਰੀ ਮੀਂਹ ਦਾ ਅਲਰਟ ਹੋਇਆ ਜ਼ਾਰੀ-ਦੇਖੋ ਪੂਰੀ ਜਾਣਕਾਰੀ

ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਤਾਪਮਾਨ ਇੱਕ ਦਮ ਲਗਾਤਾਰ ਵਧਣਾ ਸ਼ੁਰੂ ਹੋ ਗਿਆ। ਪਰ ਹੁਣ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। 11 ਤੋਂ 14 ਮਾਰਚ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਬੁੱਧਵਾਰ ਸਵੇਰੇ ਸਮਾਣਾ ਦੇ ਕਈ ਪਿੰਡਾਂ ਵਿੱਚ ਅੱਧੇ ਘੰਟੇ ਲਈ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ। ਇਸ ਨਾਲ ਕਿਸਾਨਾਂ ਦੀ ਕਣਕ ਅਤੇ ਸਰ੍ਹੋਂ ਦੀ ਫਸਲ ਖੇਤਾਂ ਵਿੱਚ ਵਿੱਛ ਗਈ। ਸੰਗਰੂਰ ਦੇ ਭਵਾਨੀਗੜ ‘ਚ 10 ਮਿੰਟ ਹਲਕੀ ਬਾਰਸ਼ ਹੋਈ ਅਤੇ ਕਪੂਰਥਲਾ ਵਿੱਚ ਵੀ ਹਲਕੀ ਬਾਰਸ਼ ਹੋਈ।

ਉਥੇ ਹੀ ਮਾਰਚ ਦੀ ਦੂਜੀ ਪੱਛਮੀ ਗੜਬੜੀ ਸਰਗਰਮ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਤੱਕ ਕਈ ਸੂਬਿਆਂ ‘ਚ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ, ਕਸ਼ਮੀਰ, ਲੱਦਾਖ ਸਮੇਤ ਦੇਸ਼ ਦੇ ਕਈ ਥਾਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *