ਖੇਤੀ ਸੰਬੰਧੀ ਨਵੇਂ ਕਾਨੂੰਨ ਵਾਪਸ ਲੈਣ ਤੇ ਘੱਟੋ-ਘੱਟ ਸਮਰਥਨ ਮੁੱਲ ਮਤਲਬ ਐੱਮਐੱਸਪੀ ਨੂੰ ਲਾਗੂ ਕਰਨ ਨੂੰ ਲੈ ਕੇ ਅੰਦੋਲਨਕਾਰੀ ਕਿਸਾਨਾਂ ਨੇ ਇਕ ਵਾਰ ਫਿਰ ਭਾਰਤ ਬੰਦ ਦਾ ਐਲਾਨ ਕੀਤਾ ਹੈ।
ਖਬਰ ਏਜੰਸੀ ਪੀਟੀਆਈ ਅਨੁਸਾਰ ਕਿਸਾਨ ਸੰਗਠਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 26 ਮਾਰਚ ਨੂੰ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋ ਜਾਣਗੇ।
ਉੱਥੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਨਿੱਜੀਕਰਨ ਤੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿਚ ਕਿਸਾਨ ਸੰਗਠਨ ਤੇ ਟਰੇਡ ਯੂਨੀਅਨ 15 ਮਾਰਚ ਨੂੰ ਪ੍ਰਦਰਸ਼ਨ ਕਰਨਗੇ। ਦੱਸ ਦਈਏ ਕਿ ਦਿੱਲੀ ਦੇ ਸਿੰਘੂ ਬਾਰਡਰ ਤੋਂ ਲੈ ਕੇ ਟਿਕਰੀ ਬਾਰਡਰ ਤੇ ਇਥੋਂ ਤਕ ਕਿ ਗਾਜੀਪੁਰ ਬਾਰਡਰ ’ਤੇ ਵੀ ਕਿਸਾਨਾਂ ਦਾ ਇਕੱਠ ਹੁਣ ਵੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ