ਹੁਣੇ ਹੁਣੇ ਚੰਨੀ ਵੱਲੋਂ ਆਈ ਵੱਡੀ ਖ਼ਬਰ-ਹਰ ਕੋਈ ਰਹਿ ਗਿਆ ਹੈਰਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਈਡੀ ਰਾਹੀਂ ਮੇਰੇ ਭਾਣਜੇ ਉਤੇ ਕਾਰਵਾਈ ਆਸਰੇ ਮੈਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਸੀ, ਪਰ ਸਫਲਤਾ ਨਹੀਂ ਮਿਲੀ।ਉਨ੍ਹਾਂ ਕਿਹਾ ਕਿ ਵੋਟਾਂ ਲੈਣ ਲਈ ਲੋਕਤੰਤਰਿਕ ਢੰਗ ਦੀ ਵਰਤੋਂ ਕਰਨੀ ਚਾਹੀਦੀ ਹੈ, ਇਸ ਤਰ੍ਹਾਂ ਦੇ ਹੱਥਕੰਡੇ ਨਹੀਂ ਅਪਣਾਉਣੇ ਚਾਹੀਦੇ।

ਉਨ੍ਹਾਂ 2018 ਦੀ ਇਕ ਐਫਆਈਆਰ ਵਿਖਾਉਂਦੇ ਹੋਏ ਆਖਿਆ ਹੈ ਕਿ ਇਸ ਵਿਚ ਉਨ੍ਹਾਂ ਦੇ ਭਾਣਜੇ ਦਾ ਨਾਮ ਹੀ ਨਹੀਂ ਹੈ, ਉਸ ਦੇ ਇਕ ਦੋਸਤ ਦੇ ਨਾਲ ਨਾਮ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਮੇਰੇ ਖਿਲਾਫ ਸਾਜ਼ਿਸ਼ ਸੀ। ਸਾਰੀ ਰਾਤ ਇਸ ਸਬੰਧੀ ਕੋਸ਼ਿਸ਼ਾਂ ਹੁੰਦੀਆਂ ਰਹੀਆਂ।’

ਅਦਾਲਤ ਸਾਰੀ ਰਾਤ ਖੁੱਲੀ ਰੱਖੀ ਗਈ, ਤਾਂ ਜੋ ਮੈਨੂੰ ਗ੍ਰਿਫਤਾਰ ਕਰਕੇ ਪੇਸ਼ ਕੀਤਾ ਜਾ ਸਕੇ। ਪਰ ਜਦ ਕੋਈ ਸਬੂਤ ਨਾ ਮਿਲੇ ਤਾਂ ਜਾਂਦੇ-ਜਾਂਦੇ ਆਖ ਗਏ ਕਿ ‘ਪ੍ਰਧਾਨ ਮੰਤਰੀ ਦੀ ਫੇਰੀ ਯਾਦ ਰੱਖਣਾ, ਚੋਣਾਂ ਨਹੀਂ ਲੜਨ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਮੇਰੇ ਰਿਸ਼ਤੇਦਾਰਾਂ ਉਤੇ ਮੇਰਾ ਨਾਮ ਲਈ ਲੈਣ ਦਬਾਅ ਬਣਾਇਆ ਗਿਆ। ਜਦੋਂ ਕੋਈ ਗੱਲ਼ ਨਾ ਬਣੀ ਤਾਂ ਰਾਤ ਨੂੰ ਅਦਾਲਤ ਬੰਦ ਕਰ ਦਿੱਤੀ। ਇਹ ਸਭ ਸਾਜਿਸ਼ ਹੈ। ਇਹ ਪੰਜਾਬੀਆਂ ਤੋਂ ਬਦਲਾ ਲੈਣਾ ਚਾਹੁੰਦੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.