ਅੱਜ ਤੋਂ ਗੈਸ ਸਿਲੰਡਰ ਹੋਇਆ ਸਿੱਧਾ ਏਨਾਂ ਮਹਿੰਗਾ ਤੇ ਹੁਣ ਲੱਗੇਗਾ ਲੋਕਾਂ ਨੂੰ ਕਰਾਰਾ ਝੱਟਕਾ-ਦੇਖੋ ਅੱਜ ਦੀਆਂ ਕੀਮਤਾਂ

ਕੱਲ ਸੋਮਵਾਰ ਤੋਂ ਦਿੱਲੀ ਵਿੱਚ ਐਲਪੀਜੀ ਗੈਸ ਸਿਲੰਡਰ ਮਹਿੰਗਾ ਹੋਣ ਜਾ ਰਿਹਾ ਹੈ। 14.2 ਕਿਲੋ ਵਾਲੇ ਦੇਸੀ ਘਰੇਲੂ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧੇਗੀ।

ਇਹ ਨਵੀਂਆਂ ਕੀਮਤਾਂ ਸੋਮਵਾਰ ਦੁਪਹਿਰ 12 ਵਜੇ ਤੋਂ ਬਾਅਦ ਲਾਗੂ ਹੋਣਗੀਆਂ। ਕੀਮਤ ਵਿੱਚ ਵਾਧੇ ਤੋਂ ਬਾਅਦ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਪ੍ਰਤੀ ਸਿਲੰਡਰ 769 ਰੁਪਏ ਹੋਵੇਗੀ।

ਇਸ ਤੋਂ ਪਹਿਲਾਂ ਦਿੱਲੀ ਵਿੱਚ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 694 ਰੁਪਏ ਤੋਂ ਵਧਾ ਕੇ 719 ਰੁਪਏ ਕੀਤੀ ਗਈ ਸੀ। ਦਸੰਬਰ 2020 ਨੂੰ ਵੀ ਰਸੋਈ ਗੈਸ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਸੀ।

ਜੇਕਰ ਤੁਸੀ ਵਾਇਰਲ ਖਬਰਾਂ ਅਤੇ ਘਰੇਲੂ ਨੁਸਖੇ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡੇ ਪੇਜ ਨੂੰ ਲਾਇਕ ਕਰੋ ਅਤੇ ਜਿੰਨਾਂ ਵੀਰਾਂ ਭੈਣਾਂ ਨੇ ਪੇਜ ਨੂੰ ਲਾਇਕ ਤੇ ਫੋਲੋ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ | news source: abpsanjha

Leave a Reply

Your email address will not be published.