ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਇੱਕੋ ਥਾਂ ਤੋਂ ਮਿਲੇ ਇਕੱਠੇ 46 ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਵੀ ਲੁਧਿਆਣਾ ‘ਚ ਕੋਰੋਨਾ ਨਾਲ ਪੀੜਤ 46 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ‘ਚੋਂ ਤਿੰਨ ਮਰੀਜ਼ ਬਾਹਰਲੇ ਸੂਬਿਆਂ ਤੋਂ ਹਨ।

ਇਸ ਦੇ ਨਾਲ ਹੀ ਲੁਧਿਆਣਾ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 790 ਹੋ ਗਈ। ਜਿਨ੍ਹਾਂ ‘ਚੋ 543 ਮਰੀਜ਼ ਕੋਰੋਨਾ ‘ਤੇ ਜਿੱਤ ਪਾ ਚੁੱਕੇ ਹਨ ਤੇ  223 ਮਰੀਜ਼ ਕੋਰੋਨਾ ਨਾਲ ਪੀੜਤ ਹਨ ਤੇ 19 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

 

Leave a Reply

Your email address will not be published. Required fields are marked *