ਪੰਜਾਬ ਚ’ ਕਰੋਨਾ ਵਾਇਰਸ ਦਾ ਕਹਿਰ ਹੋਇਆ ਤੇਜ਼,ਇੱਕੋ ਥਾਂ ਆਏ ਇਕੱਠੇ 9 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਬਰਨਾਲਾ ‘ਚ ਅੱਜ ਕਰੋਨਾ ਵਾਇਰਸ ਦਾ ਧਮਾਕਾ ਹੋਇਆ ਹੈ। ਇੱਕੋ ਦਿਨ 9 ਨਵੇਂ ਕੇਸ ਆਉਣ ਮਗਰੋਂ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਬੀਤੇ ਦਿਨੀਂ ਸ਼ਹਿਰ ਦੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਕਰੋਨਾ ਪੌਜ਼ੇਟਿਵ ਆਏ ਸੀ। ਇਸ ਤੋਂ ਬਾਅਦ ਅੱਜ ਉਸ ਪਰਿਵਾਰ ਦੇ ਅੱਠ ਹੋਰ ਮੈਂਬਰਾਂ ਦੀ ਕਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਸ਼ਹਿਰ ਦੇ 22 ਏਕੜ ਕਾਲੋਨੀ ਵਿੱਚ ਇੱਕ ਹੋਰ ਵਿਅਕਤੀ ਕਰੋਨਾ ਦਾ ਪੌਜ਼ੇਟਿਵ ਪਾਇਆ ਗਿਆ ਹੈ ਜੋ ਭਾਜਪਾ ਦਾ ਸੀਨੀਅਰ ਲੀਡਰ ਹੈ। ਬਰਨਾਲਾ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 59 ਮਾਮਲੇ ਕਰੋਨਾ ਦੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 28 ਮਰੀਜ਼ ਤੰਦਰੁਸਤ ਹੋ ਚੁੱਕੇ ਹਨ, ਜਦੋਂਕਿ ਦੋ ਦੀ ਮੌਤ ਹੋ ਗਈ ਹੈ। ਇਸ ਸਮੇਂ ਬਰਨਾਲਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *