ਵੱਡਾ ਕਹਿਰ: 24 ਘੰਟਿਆਂ ਵਿਚ ਆਏ ਕਰੋਨਾ ਦੇ ਇਕੱਠੇ 18522 ਨਵੇਂ ਪੋਜ਼ੀਟਿਵ ਅਤੇ 418 ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 18,522 ਨਵੇਂ ਕੇਸ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ, ਦੇਸ਼ ਭਰ ਵਿਚ ਕੋਂਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 5,66,840 ਹੋ ਗਈ ਹੈ,

ਜਿਨ੍ਹਾਂ ਵਿਚੋਂ 2,15,125 ਸਰਗਰਮ ਕੇਸ ਹਨ, 3,34,822 ਵਿਅਕਤੀ ਇਲਾਜ ਜਾਂ ਡਿਸਚਾਰਜ ਹੋ ਚੁੱਕੇ ਹਨ ਅਤੇ ਹੁਣ ਤਕ 16,893 ਦੀ ਮੌਤ ਹੋ ਗਈ ਹੈ।ਵੇਖੋ ਕਿ ਕਿਸ ਰਾਜ ਵਿੱਚ ਕੋਰੋਨਾ ਦੇ ਕਿੰਨੇ ਕੇਸ ਹਨ ਅਤੇ ਹੁਣ ਤੱਕ ਕਿੰਨੇ ਮਰੀਜ਼ਾਂ ਦੀ ਮੌਤ ਹੋਈ ਹੈ: –

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

Leave a Reply

Your email address will not be published. Required fields are marked *