ਹੁਣੇ ਹੁਣੇ ਏਥੇ ਹਸਪਤਾਲ ਚ’ ਲੱਗੀ ਭਿਆਨਕ ਅੱਗ ਤੇ ਮੌਕੇ ਤੇ ਹੀ ਹੋਈ 7 ਕਰੋਨਾ ਪੀੜ੍ਹਤਾਂ ਦੀ ਮੌਤ-ਦੇਖੋ ਪੂਰੀ ਖ਼ਬਰ

ਮਿਸਰ ਦੇ ਤੱਟਵਰਤੀ ਸ਼ਹਿਰ ਅਲੈਗਜ਼ੈਂਡਰੀਆ ਦੇ ਇਕ ਨਿੱਜੀ ਹਸਪਤਾਲ ਵਿਚ ਭਿ ਆ ਨ ਕ ਅੱ ਗ ਲੱਗਣ ਕਾਰਨ ਕੋਰੋਨਾ ਵਾਇਰਸ ਦੇ ਘੱਟੋ-ਘੱਟ 7 ਮਰੀਜ਼ਾਂ ਦੀ ਮੌ ਤ ਹੋ ਗਈ।ਅਲ ਬਦਰਾਵੀ ਹਸਪਤਾਲ ਨੇ ਮੰਗਲਵਾਰ ਨੂੰ ਫੇਸਬੁੱਕ ‘ਤੇ ਇਹ ਜਾਣਕਾਰੀ ਦਿੱਤੀ ਕਿ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿਚ ਲੱਗੇ ਇਕ ਏਅਰ ਕੰਡੀਸ਼ਨਰ ਵਿਚ ਸ਼ਾ ਰ ਟ ਸ ਰ ਕ ਟ ਹੋਣ ਕਾਰਨ ਭਿ ਆ ਨ ਕ ਅੱ ਗ ਲੱ ਗ ਗਈ,

ਜਿਸ ਕਾਰਨ ਕੋਰੋਨਾ ਪੀੜਤ 7 ਲੋਕਾਂ ਦੀ ਮੌਕੇ ‘ਤੇ ਮੌ ਤ ਹੋ ਗਈ ਜਦਕਿ ਹੋਰ 7 ਬੁ ਰੀ ਤ ਰ੍ਹਾਂ ਝੁ ਲ ਸ ਗਏ।ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਕਾਫੀ ਮਸ਼ੱਕਤ ਦੇ ਬਾਅਦ ਅੱਗ ‘ਤੇ ਕਾ ਬੂ ਪਾਇਆ। ਐਂਬੂਲੈਂਸਾਂ ਰਾਹੀਂ ਮਰੀਜ਼ਾਂ ਨੂੰ ਉੱਥੋਂ ਹਟਾ ਕੇ ਕਿਸੇ ਹੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਸ ਵਿਚਕਾਰ, ਮਿਸਰ ਵਿਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਨਾਲ 83 ਲੋ ਕਾਂ ਦੀ ਮੌਤ ਹੋ ਗਈ ਅਤੇ ਦੇਸ਼ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 2,872 ਹੋ ਗਈ। ਇੱਥੇ 1566 ਨਵੇਂ ਮਾਮਲੇ ਦਰਜ ਹੋਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 66,754 ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *