ਹੁਣੇ ਹੁਣੇ ਸਕੂਲਾਂ-ਕਾਲਜਾਂ ਬਾਰੇ ਆਈ ਤਾਜ਼ਾ ਵੱਡੀ ਖ਼ਬਰ, ਹੁਣ ਏਸ ਤਰੀਕ਼ੇ ਤੱਕ ਰਹਿਣਗੇ ਬੰਦ-ਦੇਖੋ ਪੂਰੀ ਖ਼ਬਰ

ਕੋਰੋਨਾਵਾਇਰਸ ਮਹਾਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ, ਸਕੂਲ-ਕਾਲਜ ਤੇ ਕੋਚਿੰਗ ਸੰਸਥਾ 31 ਜੁਲਾਈ ਤੱਕ ਬੰਦ ਰਹਿਣਗੇ। ਦਰਅਸਲ, ਅਨਲੌਕ-2 ‘ਚ ਬਹੁਤੀ ਛੂਟ ਨਹੀਂ ਦਿੱਤੀ ਗਈ ਹੈ। ਅਨਲੌਕ-2 ਵਿੱਚ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦਾ ਪੂਰੀ ਤਰ੍ਹਾਂ ਪਾਲਣ ਕਰਨ। ਇਸ ਲਈ ਮੈਟਰੋ, ਬਾਰ, ਸਿਨੇਮਾ ਆਦਿ ‘ਤੇ ਲੱਗੀ ਰੋਕ ਬਰਕਰਾਰ ਰੱਖੀ ਗਈ ਹੈ।

ਅਨਲੌਕ-1 ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ, ਕੇਂਦਰ ਸਰਕਾਰ ਨੇ ਸੋਮਵਾਰ ਰਾਤ ਨੂੰ ਅਨਲੌਕ-2 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜੋ 1 ਜੁਲਾਈ ਤੋਂ ਲਾਗੂ ਹੋਣਗੇ। ਸਕੂਲ ਕਾਲਜਾਂ ਨੂੰ ਰਾਜਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *