ਹੁਣੇ ਹੁਣੇ ਬਾਲੀਵੁੱਡ ਦੇ ਮਸ਼ਹੂਰ ਐਕਟਰ ਅਮੀਰ ਖਾਨ ਬਾਰੇ ਆਈ ਬਹੁਤ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਬਾਲੀਵੁੱਡ ਅਦਾਕਾਰ ਅਮਿਰ ਖਾਨ ਦੀ ਟੀਮ ਦੇ 7 ਮੈਂਬਰ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਆਮਿਰ ਖਾਨ ਦਾ ਡਰਾਈਵਰ, ਦੋ ਸੁਰੱਖਿਆ ਕਰਮਚਾਰੀ ਤੇ ਰਸੋਈਏ ਤੋਂ ਇਲਾਵਾ ਤਿੰਨ ਹੋਰ ਲੋਕ ਕੋਰੋਨਾ ਸੰਕਰਮਿਤ ਹਨ।

‘ਏਬੀਪੀ ਨਿਊਜ਼’ ਨੂੰ ਇੱਕ ਬਿਆਨ ‘ਚ ਅਮਿਰ ਖਾਨ ਨੇ ਕਿਹਾ ਕਿ “ਮੈਂ ਤੁਹਾਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੇਰੇ ਸਟਾਫ ਦੇ ਕੁਝ ਮੈਂਬਰ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਦਾ ਪਤਾ ਲੱਗਦੇ ਹੀ ਸਭ ਨੂੰ ਤੁਰੰਤ ਕੁਆਰੰਟੀਨ ਕਰ ਦਿੱਤਾ ਗਿਆ ਹੈ।

ਬੀਐਮਸੀ ਅਧਿਕਾਰੀਆਂ ਨੇ ਪ੍ਰਭਾਵਸ਼ਾਲੀ ਕਦਮ ਚੁੱਕੇ ਤੇ ਤੁਰੰਤ ਉਨ੍ਹਾਂ ਨੂੰ ਡਾਕਟਰੀ ਸਹੂਲਤ ਲਈ ਲੈ ਗਏ। ਮੈਂ ਬੀਐਮਸੀ ਦਾ ਸ਼ੁਕਰਗੁਜ਼ਾਰ ਹਾਂ ਕਿ ਉਹਨਾਂ ਦੀ ਚੰਗੀ ਤਰਾਂ ਦੇਖਭਾਲ ਕੀਤੀ ਗਈ ਹੈ ਤੇ ਉਨ੍ਹਾਂ ਨੇ ਤੁਰੰਤ ਸਮੁੱਚੀ ਸੁਆਈਟੀ ਦੀ ਸਵੱਛਤਾ ਕੀਤੀ ਹੈ। ਸਾਡੇ ਸਾਰਿਆਂ ਦਾ ਟੈਸਟ ਕੀਤਾ ਗਿਆ ਹੈ ਤੇ ਸਾਡੇ ਸਾਰਿਆਂ ਦਾ ਟੈਸਟ ਨਕਾਰਾਤਮਕ ਆਇਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *