ਕਰੋਨਾ ਹੋਇਆ ਬੇਕਾਬੂ-ਸਿਰਫ 24 ਘੰਟਿਆਂ ਵਿਚ 173000 ਮਿਲੇ ਨਵੇਂ ਪੋਜੀਟਿਵ ਅਤੇ 5000 ਹੋਈਆਂ ਮੌਤਾਂ

ਇਕ ਕਰੋੜ ਪੰਜ ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ ਤੇ ਮਰਨ ਵਾਲਿਆਂ ਦੀ ਗਿਣਤੀ 5,11,015 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਕੌਮਾਂਤਰੀ ਪੱਧਰ ‘ਤੇ 58 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਕੋਰਨਾ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ।

ਕੋਰੋਨਾ ਮਹਾਮਾਰੀ ਕਈ ਦੇਸ਼ਾਂ ‘ਚ ਮਾਰ ਕਰ ਰਹੀ ਹੈ। ਅਜਿਹੇ ‘ਚ ਕੋਈ ਨਹੀਂ ਜਾਣਦਾ ਕਿ ਅਜੇ ਹੋਰ ਕਿੰਨਾ ਚਿਰ ਇਸ ਭਿਆਨਕ ਬਿਮਾਰੀ ਨੇ ਦੁਨੀਆਂ ‘ਤੇ ਕਹਿਰ ਮਚਾਈ ਰੱਖਣਾ ਹੈ। ਪੂਰੀ ਦੁਨੀਆਂ ‘ਚ ਇਕ ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ।

ਵਰਲਡੋਮੀਟਰ ਮੁਤਾਬਕ ਇਕ ਕਰੋੜ ਪੰਜ ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ ਤੇ ਮਰਨ ਵਾਲਿਆਂ ਦੀ ਗਿਣਤੀ 5,11,015 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਕੌਮਾਂਤਰੀ ਪੱਧਰ ‘ਤੇ 58 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਕੋਰਨਾ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਸੰਖਿਆਂ 73 ਲੱਖ ਤੋਂ ਜ਼ਿਆਦਾ ਹੈ।

ਕੋਰੋਨਾ ਪ੍ਰਭਾਵਿਤ ਮੁਲਕਾਂ ‘ਚੋਂ ਅਮਰੀਕਾ ਅਜੇ ਵੀ ਪਹਿਲੇ ਨੰਬਰ ‘ਤੇ ਹੈ। ਜਿੱਥੇ 27 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਡ ਹੋ ਚੁੱਕੇ ਹਨ ਤੇ ਇਕ ਲੱਖ 30 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ‘ਚ ਵੀ ਹਾਲਾਤ ਨਾਜ਼ੁਕ ਹਨ। ਜਿੱਥੇ ਰੋਜ਼ਾਨਾ ਅਮਰੀਕਾ ਨਾਲੋਂ ਵੱਧ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਤੀਜਾ ਤੇ ਚੌਥਾ ਨੰਬਰ ਭਾਰਤ ਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

Leave a Reply

Your email address will not be published. Required fields are marked *