ਹੁਣੇ ਹੁਣੇ ਏਸ ਥਾਂ ਵੱਧ ਰਹੇ ਕਰੋਨਾ ਦੇ ਕਹਿਰ ਕਾਰਨ ਲਗਾਈ ਗਈ ਧਾਰਾ 144-ਦੇਖੋ ਪੂਰੀ ਖ਼ਬਰ

ਮੁੰਬਈ ਵਿੱਚ ਕੋਵਿਡ -19 ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਬੁੱਧਵਾਰ ਤੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਜਨਤਕ ਥਾਵਾਂ ਅਤੇ ਇਕੱਠਾਂ ਵਿਚ ਜਾਣ ਤੋਂ ਰੋਕਣਾ ਹੈ।

ਪਾਬੰਦੀ ਦੇ ਇਹ ਹੁਕਮ ਮੁੰਬਈ ਪੁਲਿਸ ਕਮਿਸ਼ਨਰ ਪ੍ਰਣਾਇਆ ਅਸ਼ੋਕ (Commissioner of Police Pranaya Ashok) ਨੇ ਜਾਰੀ ਕੀਤਾ ਹੈ।

ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸ਼ਹਿਰ ਇਹ ਪਾਬੰਦੀ 15 ਜੁਲਾਈ ਤੱਕ ਲਾਗੂ ਰਹੇਗੀ। ਅਧਿਕਾਰੀ ਨੇ ਕਿਹਾ, “ਇਹ ਆਦੇਸ਼ ਜਨਤਕ ਥਾਵਾਂ ‘ਤੇ ਇਕ ਜਾਂ ਵਧੇਰੇ ਲੋਕਾਂ ਦੀ ਗਤੀਵਿਧੀਆਂ ਜਾਂ ਕਿਸੇ ਵੀ ਅਜਿਹੇ ਇਕੱਠਾਂ ਵਿਚ ਸ਼ਾਮਲ ਹੋਣ’ ਤੇ ਰੋਕਣ ਲ਼ਈ ਜਾਰੀ ਕੀਤੇ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

Leave a Reply

Your email address will not be published. Required fields are marked *