ਪੰਜਾਬ ਚ’ ਕਰੋਨਾ ਵਾਇਰਸ ਦਾ ਵੱਡਾ ਧਮਾਕਾ,ਅੱਜ ਏਥੋਂ ਮਿਲੇ ਇਕੱਠੇ 101 ਨਵੇਂ ਪੋਜ਼ੀਟਿਵ ਅਤੇ ਹੋਈਆਂ 5 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 101 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5668 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 149 ਹੋ ਗਈ ਹੈ।

Move to Trash

ਬੁੱਧਵਾਰ ਨੂੰ 101 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 17, ਲੁਧਿਆਣਾ 41, ਜਲੰਧਰ 9, ਸੰਗਰੂਰ 2, ਪਟਿਆਲਾ 3, ਮੁਹਾਲੀ 5, ਗੁਰਦਾਸਪੁਰ 3, ਪਠਾਨਕੋਟ 2, ਹੁਸ਼ਿਆਰਪੁਰ 5, ਫਰੀਦਕੋਟ 3, ਮੋਗਾ 5, ਫਾਜ਼ਿਲਕਾ 4, ਬਠਿੰਡਾ ਅਤੇ ਤਰਨਤਾਰਨ ਤੋਂ ਇੱਕ- ਇੱਕ ਮਰੀਜ਼ ਸਾਹਮਣੇ ਆਇਆ ਹੈ।

ਅੱਜ ਕੁੱਲ੍ਹ 122 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ -78, ਮੁਕਤਸਰ -32 ਅਤੇ ਬਰਨਾਲਾ 12 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ ‘ਚ ਕੁੱਲ 308998 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5668 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3989 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1530 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

 

 

Leave a Reply

Your email address will not be published. Required fields are marked *