ਦਿਨ ਚੜ੍ਹਦਿਆਂ ਹੀ ਪੰਜਾਬ ਚ’ ਇੱਥੇ ਆਏ ਕਰੋਨਾ ਦੇ ਇਕੱਠੇ 9 ਨਵੇਂ ਪੋਜ਼ੀਟਿਵ ਅਤੇ 1 ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ

ਦਿਨੋਂ ਦਿਨ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਹੁਣ ਪੰਜਾਬ ਦੇ ਅੰਮ੍ਰਿਤਸਰ ‘ਚ ਕੋਰੋਨਾ ਦੇ 5 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਕੁੱਲ ਕੇਸਾਂ ਦੀ ਗਿਣਤੀ 966 ਹੋ ਗਈ ਹੈ |

ਕੁੱਲ ਮੌਤਾਂ ਦੀ ਗਿਣਤੀ 44 ਹੋ ਗਈ ਹੈ। 759 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ 107 ਕੋਰੋਨਾ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ, 56 ਮਰੀਜ਼ ਘਰਾਂ ਵਿਚ ਆਈਸੋਲੇਸ਼ਨ ਕੀਤੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: punjabijagran

Leave a Reply

Your email address will not be published. Required fields are marked *