ਵੱਡੀ ਖੁਸ਼ਖ਼ਬਰੀ: ਏਨੀਂ ਤਰੀਕ ਨੂੰ ਕਰੋਨਾ ਦਾ ਨਵਾਂ ਟੀਕਾ ਹੋਵੇਗਾ ਲਾਂਚ,ਲੋਕਾਂ ਨੂੰ ਵੱਡੀ ਉਮੀਦ-ਦੇਖੋ ਪੂਰੀ ਖ਼ਬਰ

ਦੁਨੀਆ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਟੀਕਾ 15 ਅਗਸਤ ਨੂੰ ਲਾਂਚ ਹੋ ਸਕਦਾ ਹੈ। ਇਸ ਗੱਲ ਦਾ ਪ੍ਰਗਟਾਵਾ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ(ICMR) ਨੇ ਕੀਤਾ ਹੈ। ICMR ਨੇ ਇੱਰ ਬਿਆਨ ਵਿੱਚ ਕੋਰੋਨਾ ਵਾਇਰਸ ਦਾ ਟੀਕਾ 15 ਅਗਸਤ ਤੱਕ ਲਾਂਚ ਕੀਤਾ ਜਾ ਸਕਦਾ ਹੈ। ਇਸਦੇ ਲਈ ICMR ਨੇ ਨੇ ਸਾਰੀਆਂ ਕਾਰਵਾਈਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਨਿਰਦੇਸ਼ ਦਿੱਤੇ ਹਨ।

ਕੋਰੋਨਾ ਦੀ ਟੀਕਾ ਕੋਵੈਕਸਿਨ (COVAXIN) ਲਾਂਚ ਹੋ ਸਕਦੀ ਹੈ। ਇਹ ਟੀਕਾ ਫਾਰਮਾਸਿਊਟਿਕਲ ਕੰਪਨੀ ਭਾਰਤ ਬਾਇਓਟੈਕ ਦੁਆਰਾ ਤਿਆਰ ਕੀਤੀ ਗਈ ਹੈ ICMR ਦੇ ਡਾਇਰੈਕਟਰ ਜਨਰਲ ਡਾ. ਬਲਰਾਮ ਭਾਰਗਵ ਨੇ ਵਿਭਾਗੀ ਪੱਤਰ ਵਿੱਚ ਕਿਹਾ ਹੈ ਕਿ

ਇਸ ਟੀਕੇ ਦਾ ਮਨੁੱਖੀ ਟਰਾਇਲ 7 ਜੁਲਾਈ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਇਹ ਟੀਕਾ 15 ਅਗਸਤ ਨੂੰ ਜਨਤਾ ਲਈ ਲਾਂਚ ਕੀਤਾ ਜਾ ਸਕੇ। ਭਾਰਤ ਬਾਇਓਟੈਕ ਅਤੇ ਆਈਸੀਐਮਆਰ ਇਸ ਟੀਕੇ ਨੂੰ ਤਿਆਰ ਕਰਨ ਵਿਚ ਭਾਈਵਾਲ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: rozanaspokesman

Leave a Reply

Your email address will not be published. Required fields are marked *