24 ਘੰਟਿਆਂ ਵਿਚ ਆਏ ਕਰੋਨਾ ਦੇ ਇਕੱਠੇ 21000 ਨਵੇਂ ਕੇਸ ਅਤੇ ਹੋਈਆਂ 379 ਮੌਤਾਂ-ਦੇਖੋ ਪੂਰੀ ਖ਼ਬਰ

ਦੇਸ਼ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਕੇਸਾਂ ਵਿਚ ਇਜਾਫਾ ਹੋ ਰਿਹਾ ਹੈ। ਇਸੇ ਤਹਿਤ ਪਿਛੇ 24 ਘੰਟੇ ਵਿਚ ਦੇਸ਼ ਵਿਚ 21 ਹਜ਼ਾਰ ਨਵੇਂ ਕਰੋਨਾ ਕੇਸ ਦਰਜ਼ ਹੋਏ ਹਨ। ਉਧਰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤੱਕ 6 ਲੱਖ 25 ਹਜ਼ਾਰ 544, ਮਾਮਲੇ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿਚੋਂ 18 ਹਜ਼ਾਰ 213 ਲੋਕਾਂ ਦੀ ਮੌਤ ਹੋ ਗਈ ਹੈ।

ਹੁਣ ਤੱਕ 3 ਲੱਖ 80 ਹਜ਼ਾਰ ਕਰੋਨਾ ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਉਧਰ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟੇ ਵਿਚ 20 ਹਜ਼ਾਰ 903 ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ 379 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 92 ਲੱਖ 97 ਹਜ਼ਾਰ 749 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਇਸੇ ਨਾਲ ਹੀ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਦਾ ਹੈ ਜਿੱਥੇ ਹੁਣ ਤੱਕ 1 ਲੱਖ 86 ਹਜ਼ਾਰ ਤੋਂ ਜ਼ਿਆਦਾ ਕਰੋਨਾ ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਨ੍ਹਾਂ ਵਿਚੋਂ 8178 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਹੀ ਦੁਨੀਆਂ ਵਿਚ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਵੈਕਸੀਨ ਦੀ ਖੋਜ ਕਰ ਰਹੇ ਹਨ, ਪਰ ਹਾਲੇ ਤੱਕ ਕਿਸੇ ਨੂੰ ਵੀ ਇਸ ਵਿਚ ਸਫਲਤਾ ਨਹੀਂ ਮਿਲੀ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: rozanaspokesman

Leave a Reply

Your email address will not be published. Required fields are marked *