ਹੁਣੇ ਹੁਣੇ ਇੱਥੇ ਵਾਪਰਿਆ ਵੱਡਾ ਹਾਦਸਾ ਤੇ ਮੌਕੇ ਤੇ ਹੀ ਹੋਈ 15 ਲੋਕਾਂ ਦੀ ਮੌਤ ਅਤੇ,ਦੇਖੋ ਪੂਰੀ ਖ਼ਬਰ

ਪਾਕਿਸਤਾਨ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਰੇਲ ਹਾਦਸੇ ‘ਚ 15 ਦੇ ਕਰੀਬ ਸਿੱਖ ਸ਼ਰਧਾਲੂਆਂ ਦੀ ਮੌ ਤ ਹੋ ਗਈ। ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਸ਼ਾਹ ਹੁਸੈਨ ਟ੍ਰੇਨ ਦੀ ਲਪੇਟ ‘ਚ ਆ ਗਈ। ਇਹ ਟ੍ਰੇਨ ਕਰਾਚੀ ਤੋਂ ਲਾਹੌਰ ਆ ਰਹੀ ਸੀ।

ਫਾਰੁਖਾਬਾਦ ਰੇਲਵੇ ਸਟੇਸ਼ਨ ਨੇੜੇ ਇਹ ਹਾਦਸਾ ਵਾਪਰ ਗਿਆ।ਫਿਲਹਾਲ ਰੇਲਵੇ ਪੁਲਿਸ ਤੇ ਰੈਸਕਿਉ ਟੀਮ ਬਚਾਅ ਕਾਰਜ ‘ਚ ਲੱਗੀ ਹੈ। ਲਾ ਸ਼ਾਂ ਨੂੰ ਕੁਝ ਲੋਕਲ ਨਾਗਰਿਕਾਂ ਦੀ ਮਦਦ ਨਾਲ ਵਾਹਨ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਇਹ ਸਿੱਖ ਸ਼ਰਧਾਲੂ ਗੁਰੂਦੁਆਰਾ ਸੱਚਾ ਸੌਦਾ ਮੱਥਾ ਟੇਕਣ ਜਾ ਰਹੇ ਸਨ। ਰੇਲਵੇ ਕਰੋਸਿੰਗ ਨੂੰ ਪਾਰ ਕਰਨ ਲੱਗੇ ਸ਼ਰਧਾਲੂਆਂ ਦੀ ਵੈਨ ਟ੍ਰੇਨ ਨਾਲ ਟੱਕਰ ਖਾ ਗਈ ਤੇ ਵੈਨ ਦੀਆਂ ਧੱਜੀਆਂ ਉੱਡ ਗਈਆਂ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha

Leave a Reply

Your email address will not be published. Required fields are marked *