12ਵੀਂਂ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖ਼ਬਰੀ: ਦੇਖੋ ਪੂਰੀ ਖ਼ਬਰ

ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਕੋਰੋਨਾ ਦੇ ਹਾਲਾਤ ਨੂੰ ਵੇਖਦਿਆਂ ਇਸ ਵਾਰੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਸਰਕਾਰ 8ਵੀਂ ਅਤੇ 10ਵੀਂ ਜਮਾਤ ਦੀ ਤਰ੍ਹਾਂ ਬਿਨਾਂ ਪ੍ਰੀਖਿਆ ਦਿੱਤਿਆਂ ਪਾਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਉਂਝ ਤਾਂ 12ਵੀਂ ਜਮਾਤ ਦੀ ਲਗਭਗ 60 ਫੀਸਦੀ ਪ੍ਰੀਖਿਆ ਹੋ ਚੁੱਕੀ ਸੀ ਪਰ ਬਾਕੀ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਕਰਵਾਉਣ ਬਾਰੇ ਬੋਰਡ ਵੱਲੋਂ ਕਈ ਵਾਰੀ ਤਿਆਰੀਆਂ ਕੀਤੀਆਂ ਗਈਆਂ ਅਤੇ ਡੇਟਸ਼ੀਟ ਵੀ ਜਾਰੀ ਕੀਤੀ ਗਈ ਪਰ ਹੁਣ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ‘ਚ ਪ੍ਰਮੋਟ ਕਰਨ ਜਾ ਰਹੀ ਹੈ।


ਦੂਜੇ ਪਾਸੇ 12ਵੀਂ ਜਮਾਤ ਦੀਆਂ ਜਿਹੜੀਆਂ ਪ੍ਰੀਖਿਆਵਾਂ ਹੋ ਚੁੱਕੀਆਂ ਹਨ, ਉਨ੍ਹਾਂ ਉੱਤਰ ਪੱਤਰੀਆਂ ਦੀ ਮਾਰਕਿੰਗ ਲਈ ਨਿਗਰਾਨੀ ਕਰਨ ਵਾਸਤੇ ਬੋਰਡ ਨੇ ਹਰ ਜ਼ਿਲ੍ਹੇ ‘ਚ ਨੋਡਲ ਅਫਸਰ ਤਾਇਨਾਤ ਕੀਤੇ ਹੋਏ ਹਨ। ਰੋਜ਼ਾਨਾ ਉਨ੍ਹਾਂ ਤੋਂ ਰਿਪੋਰਟ ਲਈ ਜਾਂਦੀ ਹੈ। ਪਤਾ ਲੱਗਾ ਹੈ ਕਿ ਵਿਦਿਆਰਥਂਆਂ ਨੇ ਜਿਹੜੇ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦਿੱਤੀਆਂ ਹਨ, ਉਨ੍ਹਾਂ ਦੇ ਅਨੁਪਾਤ ਨਾਲ ਹੀ ਉਨ੍ਹਾਂ ਨੂੰ ਅੰਕ ਦੇ ਪਾਸ ਕੀਤਾ ਜਾਣਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *