ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ, ਏਥੇ ਮਿਲੇ ਇਕੱਠੇ 68 ਹੋਰ ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਦੁਆਰਾ ਲਗਾਏ ਗਈ ਤਾਲਾਬੰਦੀ ‘ਚ ਦਿੱਤੀ ਜਾ ਰਹੀ ਢਿੱਲ ਤੇ ਲੋਕਾਂ ਦੀ ਲਾਪ੍ਰਵਾਹੀ ਨਾਲ ਕੋਰੋਨਾ ਦੇ ਮਰੀਜ਼ਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿੱਛਲੇ 3 ਦਿਨ੍ਹਾਂ ‘ਚ ਲੁਧਿਆਣਾ ‘ਚ 180 ਮਰੀਜ਼ ਸਾਹਮਣੇ ਆ ਚੁੱਕੇ ਹਨ।

ਜ਼ਿਲੇ ‘ਚ ਅੱਜ ਵੀ ਕੋਰੋਨਾ ਦੇ 68 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 8 ਮਰੀਜ਼ ਦੂਸਰੇ ਜ਼ਿਲੇ ਤੋਂ ਤੇ 60 ਮਰੀਜ਼ਾਂ ਦੀ ਪੁਸ਼ਟੀ ਰਾਜ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਦੁਆਰਾ ਕੀਤੀ ਗਈ ਹੈ।ਜਿਸ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਕੇ 1031 ਹੋ ਗਈ ਹੈ ਤੇ 24 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *