ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਸਵੇਰੇ-ਸਵੇਰੇ ਹੋਈ ਪੰਜਾਬ ਚ’ 162ਵੀਂ ਮੌਤ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹਾ ਤਰਨਤਾਰਨ ‘ਚ ਇਕ ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 65 ਸਾਲ ਦੀ, ਜੋ ਜ਼ਿਲ੍ਹੇ ਦੇ ਪਿੰਡ ਪਿੱਦੀ ਦਾ ਵਾਸੀ ਸੀ।

ਇਸ ਨਾਲ ਹੁਣ ਤਰਨਤਾਰਨ ‘ਚ ਮਰਨ ਵਾਲਿਆਂ ਦੀ ਗਿਣਤੀ 5 ਹੋ ਚੁੱਕੀ ਹੈ। ਇਥੇ ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ 211 ਕੋਰੋਨਾ ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 185 ਲੋਕਾਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

ਪੰਜਾਬ ‘ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ – ਪੰਜਾਬ ‘ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਕੇਸਾਂ ਦੀ 6191 ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 3855 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਸੂਬੇ ਭਰ ‘ਚ 162 ਮਰੀਜ਼ ਕੋਰੋਨਾ ਕਾਰਨ ਦਮ ਤੋੜ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani