ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਹੁਣ ਏਸ ਪਿੰਡ ਚ’ ਮਿਲੇ ਇਕੱਠੇ 11 ਹੋਰ ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਡੇਰਾਬੱਸੀ ਖੇਤਰ ਵਿੱਚ ਅੱਜ ਕਰੋਨਾ ਦੇ 12 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ 11 ਮਾਮਲੇ ਪਿੰਡ ਬੇਹੜਾ ਦੇ ਹਨ ਜਦਕਿ ਇੱਕ ਮਾਮਲਾ ਡੇਰਾਬੱਸੀ ਦਾ ਹੈ। ਇਸ ਤੋਂ ਪਹਿਲਾਂ ਮੁਹਾਲੀ ਦੇ ਜਵਾਹਰਪੁਰ ਪਿੰਡ ਵਿੱਚੋਂ ਕਈ ਲੋਕ ਕੋਰੋਨਾ ਦੀ ਮਾਰ ਹੇਠ ਆਏ ਸੀ।

ਸਿਹਤ ਵਿਭਾਗ ਅਨੁਸਾਰ 11 ਮਾਮਲੇ ਪਹਿਲਾਂ ਪੌਜ਼ੇਟਿਵ ਆਏ ਮੀਟ ਪਲਾਂਟ ਦੇ ਮਰੀਜ਼ਾਂ ਦੇ ਸੰਪਰਕ ਦੇ ਹਨ, ਜਦਕਿ ਬਾਕੀ ਇੱਕ ਮਰੀਜ਼ ਡੇਰਾਬੱਸੀ ਦਾ ਹੈ। ਇਸ ਤੋਂ ਪਹਿਲਾਂ ਪਿੰਡ ਬੇਹੜਾ ਸਥਿਤ ਮੀਟ ਪਲਾਂਟ ਵਿੱਚੋਂ ਹੁਣ ਤੱਕ ਦਰਜਨਾਂ ਮਰੀਜ਼ ਸਾਹਮਣੇ ਆ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *