ਪੰਜਾਬ ਚ’ ਕਰੋਨਾ ਨੇ ਮਚਾਇਆ ਤਾਂਡਵ: ਅੱਜ ਇੱਥੇ ਆਏ ਇਕੱਠੇ 92 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜਲੰਧਰ ‘ਚ 71 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਹੁਣ ਜ਼ਿਲ੍ਹੇ ‘ਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 905 ਹੋ ਗਈ ਹੈ। ਜਲੰਧਰ ‘ਚ 21 ਲੋਕਾਂ ਦੀ ਕੋਰੋਨਾਵਾਇਰਸ ਕਾਰਨ ਜਾਨ ਵੀ ਜਾ ਚੁੱਕੀ ਹੈ।

ਉਧਰ, ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਵੀ ਅੱਜ 21 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਚਾਰ ਦਿਨ ਪਹਿਲਾਂ ਵੀ ਇੱਥੇ 5 ਮਰੀਜ਼ ਸਾਹਮਣੇ ਆਏ ਸਨ। ਲੁਧਿਆਣੇ ‘ਚ ਕੁੱਲ੍ਹ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1038 ਦੇ ਕਰੀਬ ਪਹੁੰਚ ਗਈ ਹੈ। ਸੂਬੇ ‘ਚ ਕੁਲ੍ਹ ਸੰਕਰਮਿਤ ਮਰੀਜ 6109 ਦੇ ਕਰੀਬ ਹਨ। ਜਦਕਿ 162 ਲੋਕਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *