ਇਸ ਦੇਸ਼ ਨੇ ਹਵਾਈ ਉਡਾਣਾਂਂ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ, ਭਾਰਤੀ ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ,ਦੇਖੋ ਪੂਰੀ ਖ਼ਬਰ

ਕੋਰੋਨਾਵਾਇਰਸ ਕਾਰਨ ਅੰਤਰਰਾਸ਼ਟਰੀ ਹਵਾਈ ਸੇਵਾ ਠੱਪ ਹੈ।ਪਰ ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਨਾਲ ਬਹੁਤ ਸਾਰੇ ਭਾਰਤੀ ਵਿਦੇਸ਼ਾਂ ‘ਚ ਫਸੇ ਹੋਏ ਹਨ ਅਤੇ ਉਹ ਭਾਰਤ ਆਉਣ ਲਈ ਇੱਛਾ ਰੱਖਦੇ ਹਨ।

ਐਸੇ ਲੋਕਾਂ ਲਈ ਭਾਰਤ ਸਰਕਾਰ ਵਲੋਂ ਮਿਸ਼ਨ ਵੰਦੇ ਭਾਰਤ #VandeBharatMission ਚਲਾਇਆ ਜਾ ਰਿਹਾ ਹੈ।ਹੁਣ ਇਸੇ ਮਿਸ਼ਨ ਦੇ ਤਹਿਤ ਭਾਰਤ ਤੇ ਅਮਰੀਕਾ ਵਿਚਾਲੇ 36 ਉਡਾਣਾਂ ਚਲਾਈਆਂ ਜਾਣਗੀਆਂ।ਭਾਰਤ ਤੋਂ ਏਅਰ ਇੰਡੀਆ ਅਮਰੀਕਾ ‘ਚ ਫਸੇ ਭਾਰਤੀਆਂ ਨੂੰ ਲੈ ਕੇ ਆਉਣ ਲਈ 11 ਜੁਲਾਈ ਤੋਂ 19 ਜੁਲਾਈ ਤੱਕ 36 ਉਡਾਣਾਂ ਚਲਾਏਗੀ।


ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *