ਚੜ੍ਹਦੀ ਸਵੇਰ ਭਾਰਤ ਚ’ ਵੱਜੀ ਖਤਰੇ ਦੀ ਘੰਟੀ,ਕਰੋਨਾ ਸਥਿਤੀ ਚ’ ਏਨੇ ਨੰਬਰ ਤੇ ਪਹੁੰਚਿਆ ਭਾਰਤ,ਦੇਖੋ ਪੂਰੀ ਖ਼ਬਰ

ਭਾਰਤ ‘ਚ ਕੋਰੋਨਾ ਵਾਇਰਸ ਨਾਲ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਜਿੱਥੇ ਸ਼ੁਰੂਆਤੀ ਦੌਰ ‘ਚ ਭਾਰਤ ਨੇ ਕੋਰੋਨਾ ‘ਤੇ ਕਾਬੂ ਪਾਈ ਰੱਖਿਆ ਉੱਥੇ ਹੀ ਹੁਣ ਇਹ ਬੇਲਗਾਮ ਹੋ ਚੁੱਕਾ ਹੈ। ਅਜਿਹੇ ‘ਚ ਚਿੰਤਾਜਨਕ ਗੱਲ ਇਹ ਹੈ ਕਿ ਭਾਰਤ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਰੂਸ ਨੂੰ ਪਛਾੜ ਕੇ ਦੁਨੀਆਂ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕਾਂ ‘ਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ।

ਅਮਰੀਕਾ 2,981,009 ਮਾਮਲਿਆਂ ਅਤੇ 1,32,552 ਮੌਤਾਂ ਨਾਲ ਪਹਿਲੇ ਨੰਬਰ ‘ਤੇ ਹੈ। ਇਸ ਤੋਂ ਬਾਅਦ ਬ੍ਰਾਜ਼ੀਲ 16,04,585 ਕੇਸਾਂ ਅਤੇ 64,900 ਮੌਤਾਂ ਨਾਲ ਵਿਸ਼ਵ ‘ਚ ਦੂਜੇ ਸਥਾਨ ‘ਤੇ ਹੈ। ਅਜਿਹੇ ‘ਚ ਹੁਣ ਭਾਰਤ ‘ਚ ਕੋਰੋਨਾ ਵਾਇਰਸ ਦੇ 6,97,836 ਮਾਮਲੇ ਹਨ ਜਦਕਿ ਮੌਤਾਂ ਦਾ ਅੰਕੜਾ 19,700 ਹੈ। ਭਾਰਤ ਰੂਸ ਨੂੰ ਪਛਾੜ ਕੇ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ।

ਰੂਸ ‘ਚ ਕੁੱਲ ਕੇਸ 681,251 ਅਤੇ 10,161 ਮੌਤਾਂ ਹੋ ਚੁੱਕੀਆਂ ਹਨ। ਭਾਰਤ ‘ਚ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ‘ਚ ਹਨ ਜਿੱਥੇ ਕੁੱਲ ਅੰਕੜਾ ਦੋ ਲੱਖ ਤੋਂ ਪਾਰ ਪਹੁੰਚ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *