ਸ੍ਰੋਮਣੀ ਅਕਾਲੀ ਦੇ ਇਸ ਮਹਾਨ ਲੀਡਰ ਦੀ ਹੋੋਈ ਮੌਤ,ਪੂਰਾ ਬਾਦਲ ਪਰਿਵਾਰ ਸਦਮੇ ਚ-ਦੇਖੋ ਤਾਜ਼ਾ ਖ਼ਬਰ

ਬਾਦਲ ਪਰਿਵਾਰ ਦੇ ਕਰੀਬੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਮੌਤ ਹੋ ਗਈ ਹੈ। ਖ਼ਬਰਾਂ ਮੁਤਾਬਕ ਲੰਬੀ ਬਿਮਾਰੀ ਮਗਰੋਂ ਉਨ੍ਹਾਂ ਨੇ ਆਖਰੀ ਸਾਹ ਲਏ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਉਨ੍ਹਾਂ ਦੇ ਘਰ ਪਹੁੰਚੇ ਸੀ। ਇਸ ਦੁਖਦ ਖ਼ਬਰ ਮਗਰੋਂ ਹਲਕੇ ਵਿੱਚ ਅਕਾਲੀ ਦਲ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *