ਹੁਣੇ ਹੁਣੇ ਮੌਸਮ ਵਿਭਾਗ ਨੇ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦੇ ਨਾਲ ਤੂਫ਼ਾਨ ਆਉਣ ਦੀ ਦਿੱਤੀ ਵੱਡੀ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਗਰਮੀ ਦੇ ਵਿਚ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇਕ ਪਾਸੇ ਇਸ ਮੌਨਸੂਨ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਦੂਜੇ ਪਾਸੇ ਮਹਾਂਰਾਸ਼ਟਰ, ਗੁਜਰਾਤ, ਬਿਹਾਰ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸਮੇਂ ਦੌਰਾਨ

ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਫਰੀਦਾਬਾਦ, ਗਾਜ਼ੀਆਬਾਦ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਸਹਿਸਵਾਨ, ਬਦਾਉਂ, ਪਲਵਲ, ਹੋਡਲ, ਖੁਰਜਾ, ਔਰੰਗਾਬਾਦ, ਮਥੁਰਾ ਤੇ ਅਲਵਰ ਵਿੱਚ ਤੇਜ਼ ਬਾਰਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਰਾਜਧਾਨੀ ਦਿੱਲੀ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਹਾਰ ਉਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ,

ਦਿੱਲੀ ਰਾਜਸਥਾਨ, ਮੱਧ ਪ੍ਰਦੇਸ਼, ਮਰਾਠਵਾੜ ਤੇ ਅੰਦਰੂਨੀ ਕਰਨਾਟਕ ਵਿਚ ਮੌਨਸੂਨ ਆਮ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਵੀ ਵਿਭਾਗ ਨੇ ਭਾਰੀ ਵਾਰਿਸ਼ ਦੀ ਚੇਤਾਨਵੀ ਦਿੱਤੀ ਹੈ, ਨਾਲ ਹੀ ਵਿਭਾਗ ਨੇ ਸਮੁੰਦਰ ਵਿਚ ਉਚਿਆਂ ਲਹਿਰ ਉਠਣ ਦੀ ਉਮੀਦ ਵੀ ਜਤਾਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: rozanaspokesman

Leave a Reply

Your email address will not be published. Required fields are marked *