ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ, ਹੁਣ ਇੱਥੇ ਮਿਲੇ ਇਕੱਠੇ 40 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਜ਼ਿਲ੍ਹਾ ਸੰਗਰੂਰ ਅੰਦਰ ਅੱਜ ਕੋਰੋਨਾ ਦਾ ਵੱਡਾ ਧ ਮਾ ਕਾ ਹੋਇਆ ਹੈ ਕਿਉਂਕਿ 40 ਮਰੀਜ਼ ਇਕੋ ਸਮੇਂ ਆਏ ਪਾਜ਼ੇਟਿਵ ਆਏ ਹਨ। ਜਾਣਕਾਰੀ ਮੁਤਾਬਕ ਅੱਜ ਮਲੇਰਕੋਟਲਾ ‘ਚ 19, ਸੁਨਾਮ 7, ਧੂਰੀ 2, ਮੂਨਕ 4, ਕੌਹਰੀਆ 2, ਲੌਗੋਵਾਲ 2, ਸੰਗਰੂਰ 4 ਕੇਸ ਪਾਜ਼ੇਟਿਵ ਪਾਏ ਗਏ ਹਨ । ਜ਼ਿਕਰਯੋਗ ਹੈ ਕਿ ਅੱਜ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਸੰਗਰੂਰ ਦੇ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਚਲੇ ਗਏ ਹਨ।

ਪੰਜਾਬ ‘ਚ ਕੋਰੋਨਾ ਦੀ ਸਥਿਤੀ – ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1003, ਲੁਧਿਆਣਾ ‘ਚ 1079, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 923, ਸੰਗਰੂਰ ‘ਚ 535 ਕੇਸ, ਪਟਿਆਲਾ ‘ਚ 376, ਮੋਹਾਲੀ ‘ਚ 302, ਗੁਰਦਾਸਪੁਰ ‘ਚ 249 ਕੇਸ, ਪਠਾਨਕੋਟ ‘ਚ 228, ਤਰਨਤਾਰਨ 207,


ਹੁਸ਼ਿਆਰਪੁਰ ‘ਚ 189, ਨਵਾਂਸ਼ਹਿਰ ‘ਚ 184, ਮੁਕਤਸਰ 139, ਫਤਿਹਗੜ੍ਹ ਸਾਹਿਬ ‘ਚ 123, ਰੋਪੜ ‘ਚ 114, ਮੋਗਾ ‘ਚ 121, ਫਰੀਦਕੋਟ 111, ਕਪੂਰਥਲਾ 109, ਫਿਰੋਜ਼ਪੁਰ ‘ਚ 119, ਫਾਜ਼ਿਲਕਾ 103, ਬਠਿੰਡਾ ‘ਚ 110, ਬਰਨਾਲਾ ‘ਚ 71, ਮਾਨਸਾ ‘ਚ 50 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 4507 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1698 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 166 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *