ਪੰਜਾਬ ਚ’ ਕਰੋਨਾ ਹੋਇਆ ਬੇਕਾਬੂ, ਅੱਜ ਇੱਥੇ ਮਿਲੇ 208 ਨਵੇਂ ਪੋਜ਼ੀਟਿਵ ਅਤੇ ਹੋਈਆਂ 5 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 208 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6491 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਕੋਰੋਨਾ ਨਾਲ 05 ਮੌਤਾਂ ਦੀ ਖ਼ਬਰ ਵੀ ਸਾਹਮਣੇ ਆਈ ਹੈ।

ਜਿਸ ਤੋਂ ਬਾਅਦ ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 169 ਹੋ ਗਈ ਹੈ।ਹੁਣ ਤਕ ਸੂਬੇ ਚੋਂ ਕੁੱਲ੍ਹ 4494 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਚੋਂ ਪਿਛਲੇ 24 ਘੰਟਿਆਂ ‘ਚ 86 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 342524 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6491 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਨ੍ਹਾਂ ‘ਚ ਹੁਣ 1828 ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *