ਪੰਜਾਬ ਚ’ ਕਰੋਨਾ ਨੇ ਢਾਇਆ ਵੱਡਾ ਕਹਿਰ,ਹੁਣੇ ਹੁਣੇ ਇੱਥੇ ਆਏ ਇਕੱਠੇ 18 ਹੋਰ ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਜਿਲ੍ਹੇ ‘ਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਅੱਜ 18 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜਿਲ੍ਹੇ ‘ਚ ਹੁਣ ਮਰੀਜ਼ਾਂ ਦਾ ਆਂਕੜਾ 1033 ਹੋ ਤਕ ਪਹੁੰਚ ਗਿਆ ਹੈ, ਜਦਕਿ 48 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਅੱਜ ਨਵੇਂ ਆਏ 18 ਕੋਰੋਨਾ ਪਾਜ਼ੇਟਿਵ ਮਾਮਲੇ ਆਏ ਹਨ,

ਜਿਨ੍ਹਾਂ ‘ਚੋਂ ਮੋਹਨ ਨਗਰ, ਲਾਹੋਰੀਗੇਟ, ਬੇਰਨਾ ਸਾਹਿਬ ਗੁਰਦੁਆਰਾ, ਸਾਵਨ ਨਗਰ, ਕਤਰਾ ਸ਼ੇਰ ਸਿੰਘ, ਕ੍ਰਿਸ਼ਨਾ ਨਗਰ, ਰਪੱਲਾਂ ਏ. ਐਸ. ਆਰ., ਬਾਬਾ ਬਕਾਲਾ, ਰੇਲਵੇ ਕਾਲੋਨੀ, ਪ੍ਰੀਤ ਨਗਰ, ਪੁਤਲੀਘਰ, ਸ਼ਹੀਦ ਉਧਮ ਸਿੰਘ ਨਗਰ ਤੇ ਬਸੰਤ ਐਵੀਨਿਊ ‘ਚੋਂ ਇਕ-ਇਕ ਕੇਸ ਸਾਹਮਣੇ ਆਏ ਹਨ।

ਇਨ੍ਹਾਂ ਤੋਂ ਇਲਾਵਾ 2 ਕੇਸ ਰਾਮ ਨਗਰ ਤੇ 3 ਕੇਸ ਜੰਡਿਆਲਾ ਤੋਂ ਸਾਹਮਣੇ ਆਏ ਹਨ। ਜ਼ਿਲੇ ‘ਚ ਹੁਣ ਕੁੱਲ ਸਰਗਰਮ ਮਾਮਲੇ 158 ਹਨ ਅਤੇ 48 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *