ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਹੁਣ ਇੱਥੇ ਮਿਲੇ ਇਕੱਠੇ 32 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਜਲੰਧਰ ‘ਤੇ ਕੋਰੋਨਾ ਇੱਕ ਫਿਰ ਆਪਣਾ ਕਹਿਰ ਪਾ ਰਿਹਾ ਹੈ। ਅੱਜ ਜਲੰਧਰ ਵਿੱਚ 32 ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦਕਿ ਕੱਲ੍ਹ ਜਲੰਧਰ ਵਿੱਚ 71 ਕੇਸ ਸਾਹਮਣੇ ਆਏ ਸੀ।

ਇਨ੍ਹਾਂ ਵਿੱਚ ਜਲੰਧਰ ਦੇ ਵੱਡੇ ਪੁਲਿਸ ਅਧਿਕਾਰੀ ਤੇ ਸ਼ਾਹਕੋਟ ਵਿੱਚ ਤਾਇਨਾਤ ਐਸਡੀਐਮ ਵੀ ਸ਼ਾਮਲ ਹਨ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1042 ਹੋ ਗਈ ਹੈ। ਨੋਡਲ ਅਧਿਕਾਰੀ ਟੀਪੀ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

 

Leave a Reply

Your email address will not be published. Required fields are marked *