ਹੁਣੇ ਹੁਣੇ ਪੰਜਾਬ ਚ’ ਅਗਲੇ 5 ਦਿਨਾਂ ਤੱਕ ਮੌਸਮ ਦਾ ਤਾਜ਼ਾ ਵੱਡਾ ਅਲਰਟ ਹੋਇਆ ਜ਼ਾਰੀ-ਦੇਖੋ ਪੂਰੀ ਖ਼ਬਰ

ਅਗਲੇ ਪੰਜ ਦਿਨਾਂ ਵਿਚ ਦੇਸ਼ ਦੇ ਉੱਤਰੀ ਇਲਾਕਿਆਂ, ਉਤਰਾਖੰਡ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਿਮ, ਕਰਨਾਟਕ, ਉੱਤਰ-ਪੂਰਬੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ, ਪੱਛਮੀ ਬੰਗਾਲ, ਸਿੱਕਿਮ ਤੇ ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿਚ 11 ਜੁਲਾਈ ਦੌਰਾਨ ਭਾਰੀ ਮੀਂਹ ਦੀ ਉਮੀਦ ਹੈ ਤੇ ਇਸ ਲਈ ਉਥੇ ਅਲਰਟ ਜਾਰੀ ਹੋਇਆ ਹੈ।

ਓਧਰ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਵੀਰਵਾਰ ਨੂੰ ਮੀਂਹ ਦਰਜ ਕੀਤਾ ਗਿਆ ਹੈ। ਪ੍ਰਦੇਸ਼ ਦੇ ਮੱਧ ਤੇ ਮੈਦਾਨੀ ਇਲਾਕਿਆਂ ਵਿਚ 12 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਉਮੀਦ ਹੈ। ਪ੍ਰਦੇਸ਼ ਦੇ 6 ਜ਼ਿਲਿਆਂ ਵਿਚ 11 ਤੇ 12 ਜੁਲਾਈ ਨੂੰ ਭਾਰੀ ਮੀਂਹ ਦੀ ਚਿਤਾਵਨੀ ਮੌਸਮ ਵਿਭਾਗ ਨੇ ਦਿੱਤੀ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *