ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਹੁਣੇ ਇੱਕੋ ਥਾਂ ਆਏ ਇਕੱਠੇ 54 ਹੋਰ ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਅੱਜ ਵੀ ਐੱਸ.ਡੀ.ਐੱਮ ਸਮੇਤ ਕੋਰੋਨਾ ਦੇ 54 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮਰੀਜ਼ਾਂ ‘ਚ ਐੱਸ.ਡੀ.ਐੱਮ ਪਾਇਲ ਮਨ ਕਮਲ ਸਿੰਘ ਚਾਹਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਇਸ ਦੇ ਨਾਲ ਹੀ ਲੁਧਿਆਣਾ ‘ਚ ਕੋਰੋਨਾ ਨਾਲ 2 ਮਰਾਜ਼ਾਂ ਦੀ ਮੌਤ ਦੀ ਵੀ ਖਬਰ ਹੈ। ਇਨ੍ਹਾਂ 2 ਮਰੀਜ਼ਾਂ ‘ਚੋਂ ਇਕ ਬਜ਼ੁਰਗ ਵਿਅਕਤੀ 75 ਸਾਲਾ ਪ੍ਰਤਾਪ ਚੌਕ ਦਾ ਰਹਿਣ ਵਾਲਾ ਸੀ ਤੇ ਇਹ ਵਿਅਕਤੀ ਸੀ.ਐੱਮ.ਸੀ ਹਸਪਤਾਲ ‘ਚ ਦਾਖਲ ਸੀ।

ਦੁਸਰਾ ਵਿਅਕਤੀ 59 ਸਾਲਾ ਮਰੀਜ਼ ਸੰਗਰੂਰ ਦਾ ਰਹਿਣ ਵਾਲਾ ਸੀ। ਅੱਜ ਪਾਏ ਗਏ 54 ਕੋਰੋਨਾ ਪਾਜ਼ੇਟਿਵ ਕੇਸਾਂ ਨਾਲ ਲੁਧਿਆਣਾ ‘ਚ ਮਰੀਜ਼ਾਂ ਦਾ ਅੰਕੜਾਂ ਵੱਧ ਕੇ 1248 ਹੋ ਗਿਆ ਹੈ। ਜਿਨ੍ਹਾਂ ‘ਚੋਂ 29 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *