ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: 59 ਮਰੀਜ਼ ਆਕਸੀਜਨ ਤੇ 9 ਵੈਂਟੀਲੇਟਰ ਤੇ,ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 217 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 7357 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 5017 ਮਰੀਜ਼ ਠੀਕ ਹੋ ਚੁੱਕੇ, ਬਾਕੀ 2153 ਮਰੀਜ ਇਲਾਜ਼ ਅਧੀਨ ਹਨ।

ਅੱਜ ਰਿਪੋਰਟ ਹੋਈਆਂ ਮੌਤਾਂ ‘ਚ ਇੱਕ ਅੰਮ੍ਰਿਤਸਰ, ਇੱਕ ਜਲੰੰਧਰ, ਇੱਕ ਫਤਿਹਗੜ੍ਹ ਸਾਹਿਬ ਤੇ ਇੱਕ ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਇਸ ਮਹਾਂਂਮਾਰੀ ਕਾਰਨ ਦੁਨੀਆਂ ਭਰ ‘ਚ 1 ਕਰੋੜ 24 ਲੱਖ 19 ਹਜ਼ਾਰ 650 ਲੋਕ ਪੀੜਤ ਹੋੋ ਚੁੱਕੇ ਹਨ। ਹੁਣ ਤੱੱਕ 5 ਲੱਖ 58 ਹਜ਼ਾਰ 90 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਾਲਾਂਕਿ 72 ਲੱੱਖ 45 ਹਜ਼ਾਰ 370 ਮਰੀਜ਼ ਠੀਕ ਹੋ ਗਏ ਹਨ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

Leave a Reply

Your email address will not be published. Required fields are marked *