ਕਰੋਨਾ ਵਾਇਰਸ ਨੇ ਮਚਾਈ ਵੱਡੀ ਤਬਾਹੀ,1 ਦਿਨ ਚ’ ਮਿਲੇ ਇਕੱਥੇ ਢਾਈ ਲੱਖ ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਦੁਨੀਆਂ ਭਰ ‘ਚ ਕੋਰੋਨਾ ਦਾ ਕਹਿਰ ਦਿਨ ਬ ਦਿਨ ਵਧ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਸਭ ਤੋਂ ਜ਼ਿਆਦਾ 2.26 ਲੱਖ ਨਵੇਂ ਮਾਮਲੇ ਸਾਹਮਣੇ ਆਏ ਅਤੇ ਇਸ ਦੌਰਾਨ 5,388 ਲੋਕਾਂ ਦੀ ਮੌਤ ਹੋ ਗਈ।

ਵਰਲਡੋਮੀਟਰ ਮੁਤਾਬਕ ਦੁਨੀਆਂ ‘ਚ ਇਕ ਕਰੋੜ, 26 ਲੱਖ, 15 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਸ ਤੋਂ ਇਲਾਵਾ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ, 62 ਹਜ਼ਾਰ ‘ਤੇ ਪਹੁੰਚ ਗਈ ਹੈ। ਹਾਲਾਂਕਿ ਇਸ ਦੌਰਾਨ 73 ਲੱਖ ਤੋਂ ਜ਼ਿਆਦਾ ਲੋਕ ਠੀਕ ਹੋਏ ਹਨ। ਮੌਜੂਦਾ ਸਮੇਂ 47 ਲੱਖ, 32 ਹਜ਼ਾਰ ਐਕਟਿਵ ਕੇਸ ਹਨ।

ਸਭ ਤੋਂ ਜ਼ਿਆਦਾ ਕੇਸ ਅਜੇ ਵੀ ਅਮਰੀਕਾ ‘ਚ ਹਨ। ਜਿੱਥੇ 33 ਲੱਖ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਜਦਕਿ ਇਕ ਲੱਖ 36 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਜਿੱਥੇ ਰੋਜ਼ਾਨਾ ਅਮਰੀਕਾ ਦੇ ਬਰਾਬਰ ਕੇਸ ਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਬ੍ਰਾਜ਼ੀਲ ‘ਚ ਹੁਣ ਤਕ 18 ਲੱਖ ਲੋਕ ਵਾਇਰਸ ਤੋਂ ਪ੍ਰਭਾਵਿਤ ਹਨ। ਬ੍ਰਾਜ਼ੀਲ ਤੋਂ ਬਾਅਦ ਭਾਰਤ ਅਤੇ ਰੂਸ ‘ਚ ਪੀੜਤਾਂ ਦੀ ਸੰਖਿਆਂ ਦੁਨੀਆਂ ‘ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *