ਹੁਣੇ ਹੁਣੇ ਪੰਜਾਬ ਚ’ ਬੱਸ ਦਾ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖੁਸ਼ਖ਼ਬਰੀ,ਹੋ ਗਿਆ ਇਹ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਮਹਾਮਾਰੀ ਨੇ ਇਸ ਸਮੇਂ ਤੜਥੱਲੀ ਮਚਾਈ ਹੋਈ ਹੈ ਅਤੇ ਸੂਬੇ ਦੇ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ। ਇਸ ਨੂੰ ਦੇਖਦਿਆਂ ਸੂਬੇ ‘ਚ ਵੀਕੈਂਡ ਲਾਕਡਾਊਨ ਮਤਲਬ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਦਾ ਫੈਸਲਾ ਲਿਆ ਗਿਆ ਹੈ ਕਿਉਂਕਿ ਇਨ੍ਹਾਂ 2 ਦਿਨਾਂ ‘ਚ ਬਾਜ਼ਾਰਾਂ ਅਤੇ ਸੜਕਾਂ ‘ਤੇ ਭੀੜ ਜ਼ਿਆਦਾ ਦੇਖਣ ਨੂੰ ਮਿਲਦੀ ਹੈ |

ਪਰ ਇਸ ਲਾਕਡਾਊਨ ਦੌਰਾਨ ਵੱਡੀ ਗਿਣਤੀ ‘ਚ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ ਕਿਉਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਬੱਸਾਂ ਬੰਦ ਸਨ |ਹੁਣ ਟਰਾਂਸਪੋਰਟ ਮਹਿਕਮੇ ਵੱਲੋਂ ਮੁਸਾਫਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਨ੍ਹਾਂ ਦੋ ਦਿਨਾਂ ‘ਚ ਵੀ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਦੇ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪਹਿਲਾਂ ਵਾਂਗ ਸਰਕਾਰੀ ਅਤੇ ਨਿੱਜੀ ਬੱਸਾਂ ਆਪਣੇ ਸਮੇਂ ਮੁਤਾਬਕ ਬੱਸ ਅੱਡੇ ਤੋਂ ਚੱਲਣਗੀਆਂ।ਮਹਿਕਮੇ ਦੇ ਸੂਤਰਾਂ ਮੁਤਾਬਕ ਬੱਸ ਅੱਡੇ ’ਤੇ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਮਾਜਿਕ ਦੂਰੀ ਅਤੇ ਮਾਸਕ ਪਾਉਣ ਵਾਲੇ ਮੁਸਾਫਰਾਂ ਨੂੰ ਹੀ ਬੱਸਾਂ ‘ਚ ਬਿਠਾਇਆ ਜਾ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *