ਪੰਜਾਬ ਚ’ ਅੱਜ ਬੱਦਲਵਾਈ ਦੇ ਨਾਲ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾਂ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਮੌਨਸੂਨ ਦੀ ਸ਼ੁਰੂਆਤ ਹੋ ਚੁੱਕੀ ਹੈ।ਬੀਤੀ ਰਾਤ ਚੰਡੀਗੜ੍ਹ, ਮੁਹਾਲੀ ਸਮੇਤ ਸੂਬੇ ਦੇ ਕਈ ਇਲਾਕਿਆਂ ‘ਚ ਹਲਕੇ ਤੋਂ ਦਰਮਿਆਨੀ ਬਾਰਿਸ਼ ਪਈ।ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਸ਼ਨੀਵਾਰ ਨੂੰ ਵੀ ਬੱਦਲਵਾਈ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ।

ਉਧਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਹਲਕੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਿਕ ਦੇਸ਼ ਦੇ ਕਈ ਇਲਾਕਿਆਂ ‘ਚ ਅੱਗਲੇ ਕੁਝ ਘੰਟਿਆਂ ‘ਚ ਮੌਸਮ ਕਰਵਟ ਲੈ ਸਕਦਾ ਹੈ।ਗਰਜ, ਬੱਦਲਵਾਈ ਨਾਲ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *