ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਬਾਰੇ ਆਈ ਬਹੁਤ ਹੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬੀ ਗਾਇਕ ਗੁਰਨਾਮ ਭੁਲਰ ਨੂੰ ਲੈ ਕੇ। ਦਰਅਸਲ ਖਬਰਾਂ ਮੁਤਾਬਿਕ, ਰਾਜਪੁਰਾ ਵਿੱਚ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕੋਰੋਨਾ ਕਰਕੇ ਸਰਕਾਰ ਨੇ ਹੋਣ ਵਾਲੀਆਂ ਗਾਣੇ ਅਤੇ ਫਿਲਮਾਂ ਦੀਆਂ ਸ਼ੂਟਿੰਗ ਤੇ ਰੋਕ ਲਗਾ ਦਿੱਤੀ ਸੀ ਲੇਕਿਨ ਗੁਰਨਾਮ ਭੁਲਰ ਨੇ ਇਸ ਫੈਸਲੇ ਦਾ ਉਲਗਣ ਕਰਨ ਦਾ ਆਰੋਪ ਹੈ।


ਜਿਸਦੇ ਚਲਦੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਜੀ ਹਾਂ ਉਨ੍ਹਾ ਤੇ ਆਰੋਪ ਹੈ ਕਿ ਕਰੋਨਾ ਕਾਲ ਦੌਰਾਨ ਉਨ੍ਹਾਂ ਨੇ ਗਾਣੇ ਦੀ ਸ਼ੂਟਿੰਗ ਜਾਰੀ ਰੱਖੀ ..ਖ਼ਬਰਾਂ ਮੁਤਾਬਿਕ ਇਹ ਸ਼ੂਟਿੰਗ ਰਾਜਪੁਰਾ ਵਿਖੇ ਚੱਲ ਰਹੀ ਸੀ ਜਿਸ ਦੀ ਅਨੁਮਤੀ ਨਹੀਂ ਦਿੱਤੀ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: dailypostpunjabi

Leave a Reply

Your email address will not be published. Required fields are marked *