ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ,ਹੁਣ ਇੱਥੇ ਮਿਲੇ ਇਕੱਠੇ 26 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਮੋਹਾਲੀ ਵਾਸੀਆਂ ਲਈ ਐਤਵਾਰ ਦਾ ਦਿਨ ਮਾੜਾ ਚੜ੍ਹਿਆ। ਐਤਵਾਰ ਨੂੰ ਇੱਥੇ 26 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਨਵੇਂ ਮਰੀਜ਼ ਨਵਾਂਗਾਓਂ, ਸ਼ਿਵਜੋਤ ਇਨਕਲੇਵ ਖਰੜ, ਗਿਲਕੋ ਮੋਹਾਲੀ, ਸ਼ਿਵਾਲਿਕ ਹੋਮਜ਼ ਖਰੜ, ਸੰਨੀ ਇਨਕਲੇਵ ਖਰੜ, ਢਕੌਲੀ, ਜ਼ੀਰਕਪੁਰ, ਸੋਹਾਣਾ, ਸੈਕਟਰ-97, ਡੇਰਾਬੱਸੀ, ਝੰਜੇੜੀ ਅਤੇ ਕੁਰਾਲੀ ਨਾਲ ਸਬੰਧਿਤ ਦੱਸੇ ਜਾ ਰਹੇ ਹਨ।

ਇਸ ਦੇ ਨਾਲ ਹੀ ਮੋਹਾਲੀ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 392 ਤੱਕ ਪਹੁੰਚ ਗਈ ਹੈ, ਜਦੋਂ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ 114 ਸਰਗਰਮ ਕੇਸ ਚੱਲ ਰਹੇ ਹਨ।

ਹੁਣ ਤੱਕ ਜ਼ਿਲ੍ਹੇ ਦੇ 271 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ 7 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *