ਹੁਣੇ ਹੁਣੇ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ: ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦਾ ਅਲਰਟ ਜ਼ਾਰੀ-ਦੇਖੋ ਪੂਰੀ ਖ਼ਬਰ

ਉੱਤਰ ਪੂਰਬੀ ਤੇ ਤੱਟੀ ਭਾਰਤ ਦੇ ਕਈ ਸੂਬਿਆਂ ‘ਚ ਐਤਵਾਰ ਭਾਰੀ ਬਾਰਸ਼ ਹੋਈ। ਹਰਿਆਣਾ ਤੇ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਨੇ ਜਲਥਲ ਕਰ ਦਿੱਤੀ। ਇਸ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੀ ਹੈ।

ਹਿਮਾਚਲ ਪ੍ਰਦੇਸ਼ ‘ਚ 13 ਤੋਂ 16 ਜੁਲਾਈ ਦਰਮਿਆਨ ਭਾਰੀ ਬਾਰਸ਼ ਕਾਰਨ ਖਤਰਨਾਕ ਚੇਤਾਵਨੀ ਯਾਨੀ ਯੈਲੋ ਅਲਰਟ ਕੀਤਾ ਗਿਆ ਹੈ ਪਰ ਇਸ ਦੌਰਾਨ ਦਿੱਲੀ ‘ਚ ਮੌਨਸੂਨ ਨੇ ਅਜੇ ਤਕ ਜ਼ੋਰ ਨਹੀਂ ਫੜ੍ਹਿਆ। ਭਾਰਤੀ ਮੌਸਮ ਵਿਭਾਗ ਮੁਤਾਬਕ ਮੌਨਸੂਨ ਦਾ ਝੁਕਾਅ ਉੱਤਰ ਵੱਲ ਹੋਣ ਕਾਰਨ ਦਿੱਲੀ ‘ਚ ਅਗਲੇ ਸੱਤ ਦਿਨ ਘੱਟ ਬਾਰਸ਼ ਦੀ ਸੰਭਾਵਨਾ ਹੈ।

ਉਧਰ ਉੱਤਰ ਪੂਰਬੀ ਰਾਜਾਂ ਪੱਛਮੀ ਬੰਗਾਲ, ਬਿਹਾਰ ਤੇ ਉੱਤਰ ਪ੍ਰਦੇਸ਼ ‘ਚ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਹੋਰ ਬਾਰਸ਼ ਹੋਣ ਦੀ ਸੰਭਾਵਨਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *