ਹੁਣੇ ਹੁਣੇ ਹਸਪਤਾਲ ਦਾਖ਼ਲ ਅਮੀਤਾਬ ਬੱਚਨ ਬਾਰੇ ਆਈ ਵੱਡੀ ਖਾਸ ਖ਼ਬਰ-ਦੇਖੋ ਪੂਰੀ ਖ਼ਬਰ

57 ਸਾਲਾਂ ਦੀ ਹੌਲੀਵੁੱਡ ਅਭਿਨੇਤਰੀ ਕੈਲੀ ਪ੍ਰੈਸਟਨ ਦਾ ਕੈਂਸਰ ਕਰਕੇ ਦੇਹਾਂਤ ਹੋ ਗਿਆ ਹੈ। ਕੈਲੀ ਪ੍ਰੈਸਟਨ “Mischief,” “Twins” and “Jerry Maguire,” ਵਰਗੀਆਂ ਫ਼ਿਲਮ ‘ਚ ਨਜ਼ਰ ਆਈ ਸੀ। ਕੈਲੀ ਪ੍ਰੈਸਟਨ ਪਿਛਲੇ ਦੋ ਸਾਲਾਂ ਤੋਂ ਛਾਤੀ ਦੇ ਕੈਂਸਰ ਨਾਲ ਲੜਾਈ ਲੜ ਰਹੀ ਸੀ। ਦੋ ਸਾਲ ਕੈਂਸਰ ਨਾਲ ਲੜਨ ਤੋਂ ਬਾਅਦ ਅੱਜ ਉਸ ਦਾ ਦੇਹਾਂਤ ਹੋ ਗਿਆ ਹੈ।

ਕੈਲੀ ਪ੍ਰੈਸਟਨ ਦੇ ਪਤੀ ਅਭਿਨੇਤਾ ਜੋਨ ਟਰਾਵੋਲਟਾ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸਾਂਝੀ ਕਰਕੇ ਕੈਲੀ ਦੇ ਦੇਹਾਂਤ ਬਾਰੇ ਦੱਸਿਆ ਹੈ। ਟਰੈਵੋਲਟਾ ਨੇ ਲਿਖਿਆ, “ਮੈਂ ਬਹੁਤ ਭਾਰੀ ਦਿਲ ਨਾਲ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਸੁੰਦਰ ਪਤਨੀ ਕੈਲੀ ਛਾਤੀ ਦੇ ਕੈਂਸਰ ਨਾਲ ਆਪਣੀ ਦੋ ਸਾਲਾਂ ਦੀ ਲੜਾਈ ਹਾਰ ਗਈ ਹੈ।”

ਟਰੈਵੋਲਟਾ ਨੇ ਲਿਖਿਆ, “ਕੈਲੀ ਨੇ ਬਹੁਤ ਸਾਰੇ ਲੋਕਾਂ ਦੇ ਪਿਆਰ ਤੇ ਸਹਾਇਤਾ ਨਾਲ ਇੱਕ ਬਹਾਦਰੀ ਭਰੀ ਲੜਾਈ ਲੜੀ। ਕੈਲੀ ਪ੍ਰੈਸਟਨ ਦੀ ਆਖਰੀ ਫਿਲਮ ਜਾਨ ਟਰਾਵੋਲਟਾ ਦੇ ਨਾਲ “ਟਰਾਵੋਲਟਾ ਇਜ਼ ਗੋਟੀ” ਸੀ। ਅਭਿਨੇਤਰੀ ਕੈਲੀ ਪ੍ਰੈਸਟਨ ਦੋ ਬੱਚਿਆਂ ਦੀ ਮਾਂ ਸੀ ਤੇ ਉਸ ਦੇ ਬੇਟੇ ਜੈੱਟ ਦੀ ਮੌਤ 2009 ‘ਚ ਹੀ ਹੋ ਗਈ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *