ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਏਥੇ 12 ਮਰੀਜ਼ ਵੈਂਟੀਲੇਟਰ ਤੇ,57 ਆਕਸੀਜਨ ਤੇ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 357 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 8178 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 5586 ਮਰੀਜ਼ ਠੀਕ ਹੋ ਚੁੱਕੇ, ਬਾਕੀ 2388 ਮਰੀਜ ਇਲਾਜ਼ ਅਧੀਨ ਹਨ। ਪੀੜਤ 57 ਮਰੀਜ਼ ਆਕਸੀਜਨ ਅਤੇ 12 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਹੁਣ ਤੱਕ 204 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 5 ਮੌਤਾਂ ‘ਚ 2 ਅੰਮ੍ਰਿਤਸਰ, 3 ਜਲੰਧਰ ਤੋਂ ਰਿਪੋਰਟ ਹੋਈਆਂ ਹਨ। ਭਾਰਤ ‘ਚ ਹੁਣ ਤੱਕ 8 ਲੱਖ, 79 ਹਜ਼ਾਰ, 904 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 76 ਲੱਖ, 11 ਹਜ਼ਾਰ, 319 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 23200 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ਚ 1 ਕਰੋੜ, 62 ਲੱਖ, 30 ਹਜ਼ਾਰ, 855 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 5 ਲੱਖ 54 ਹਜ਼ਾਰ, 908 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 5 ਲੱਖ, 72 ਹਜ਼ਾਰ 231 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

 

Leave a Reply

Your email address will not be published. Required fields are marked *