ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਇੱਥੇ ਆਏ ਇਕੱਠੇ 10 ਨਵੇਂ ਪੋਜ਼ੀਟਿਵ ਤੇ 1 ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ

ਅੰਮ੍ਰਿਤਸਰ ਜ਼ਿਲੇ ‘ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਸੋਮਵਾਰ ਨੂੰ ਵੀ ਜਿੱਥੇ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆਏ, ਉੱਥੇ ਹੀ ਅੱਜ ਕੋਰੋਨਾ ਕਾਰਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਪਲਵਿੰਦਰ ਸਿੰਘ 62 ਸਾਲਾ ਐੱਮ ਸ਼ਰੀਫਪੁਰਾ ( ਜੀ. ਐੱਮ. ਸੀ ) ਦਾ ਰਹਿਣ ਵਾਲਾ ਸੀ।

ਸ਼ਹਿਰ ਅੱਜ ਕੋਰੋਨਾ ਦੇ 10 ਨਵੇਂ ਕੇਸਾਂ ਦੀ ਪੁਸ਼ਟੀ ਹੋਈ। ਇਨ੍ਹਾਂ ਕੇਸਾਂ ‘ਚ ਕੋਟ ਖਾਲਸਾ, ਸ਼ਰੀਫਪੁਰਾ, ਛੇਹਰਟਾ, ਭਗਤਾਂਵਾਲਾ, ਨਿਓ ਗੋਲਡਨ ਐਵੀਨਿਓ, ਸੁਲਤਾਨਵਿੰਡ ਪਿੰਡ, ਮਜੀਠਾ ਰੋਡ, ਅਵਤਾਰ ਐਵੀਨਿਓ, ਪਿੰਡ ਮਹਿਕਾ ਤੇ ਵਿਜੇ ਨਗਰ ਤੋਂ ਇਕ-ਇਕ ਵਿਅਕਤੀ ਦੀ ਪੁਸ਼ਟੀ ਹੋਈ ਹੈ।

ਜਿਸ ਦੇ ਨਾਲ ਅੰਮ੍ਰਿਤਸਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 1121 ਹੋ ਗਈ। ਇਨ੍ਹਾਂ ਮਰੀਜ਼ਾਂ ‘ਚੋਂ 908 ਮਰੀਜ਼ਾਂ ਨੂੰ ਡਿਸਚਾਰਜ਼ ਕੀਤਾ ਗਿਆ ਹੈ ਤੇ ਹੁਣ ਜ਼ਿਲੇ ‘ਚ ਐਕਟਿਵ ਕੇਸ 158 ਹਨ ਤੇ 55 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *