ਹੁਣੇ ਹੁਣੇ ਮੌਸਮ ਵਿਭਾਗ ਨੇ ਦਿੱਤੀ ਤਾਜ਼ਾ ਜਾਣਕਾਰੀ: ਇਸ ਦਿਨ ਤੋਂ ਲਗਾਤਾਰ 5 ਦਿਨ ਇਹਨਾਂ ਥਾਂਵਾਂ ਤੇ ਪਵੇਗਾ ਭਾਰੀ ਮੀਂਹ-ਦੇਖੋ ਪੂਰੀ ਖ਼ਬਰ

ਮਾਨਸੂਨ ‘ਚ ਗਰਮੀ ਤੋਂ ਰਾਹਤ ਦੇਣ ਲਈ ਬਾਰਸ਼ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਮੌਸਮ ਵਿੱਚ ਤਬਦੀਲੀ ਕਾਰਨ ਆਉਣ ਵਾਲੇ ਪੰਜ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ।

ਦਿਨ ਸਮੇਂ ਤਾਪਮਾਨ 35 ਡਿਗਰੀ ਤੇ ਰਾਤ ਦੇ ਆਸ ਪਾਸ 25 ਡਿਗਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 14 ਤੋਂ 17 ਜੁਲਾਈ ਤੱਕ ਦਰਮਿਆਨ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਜਦਕਿ 18 ਤੋਂ 19 ਜੁਲਾਈ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਬਾਰਸ਼ ਦੌਰਾਨ ਹਨੇਰੀ ਆਉਣ ਦੀ ਭਾਰੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਜਲੰਧਰ ਖੇਤਰ ਨੂੰ ਫਾਇਦਾ ਹੋਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *