ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਹੁਣੇ ਹੁਣੇ ਇੱਥੇ ਮਿਲੇ ਇਕੱਠੇ 84 ਹੋਰ ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜ਼ਿਲ੍ਹੇ ਅੰਦਰ ਲਗਾਤਾਰ ਜਾਰੀ ਹੈ। ਕੋਰੋਨਾ ਮਹਾਮਾਰੀ ਨੇ ਅੱਜ ਜ਼ਿਲ੍ਹੇ ‘ਚ ਵੱਡੀ ਪੱਧਰ ‘ਤੇ ਲੋਕਾਂ ਨੂੰ ਆਪਣੀ ਲਪੇਟ ‘ਚ ਲਿਆ ਹੈ।

ਅੱਜ ਆਈਆਂ ਰਿਪੋਰਟਾਂ ‘ਚ ਜ਼ਿਲ੍ਹੇ ਦੇ 84 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 1421 ਦੇ ਕਰੀਬ ਪੁੱਜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: pujabijagran

Leave a Reply

Your email address will not be published. Required fields are marked *