ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ:ਇੱਥੇ ਇੱਕੋ ਥਾਂ ਮਿਲੇ 11 ਨਵੇਂ ਪੋਜ਼ੀਟਿਵ ਅਤੇ ਹੋਈਆਂ 2 ਮੌਤਾਂ-ਦੇਖੋ ਪੂਰੀ ਖ਼ਬਰ

ਅੰਮ੍ਰਿਤਸਰ ‘ਚ ਕੋਰੋਨਾ ਨੇ ਤਾਂਡਵ ਮਚਾਇਆ ਹੋਇਆ ਹੈ। ਬੁੱਧਵਾਰ ਨੂੰ ਜ਼ਿਲ੍ਹੇ ‘ਚ 2 ਕੋਰੋਨਾ ਮਰੀਜ਼ਾ ਦੀ ਮੌਤ ਹੋ ਗਈ ਜਦਕਿ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 58 ਹੋ ਚੁੱਕੀ ਹੈ।

ਇਥੇ ਦੱਸ ਦੇਈਏ ਕਿ ਜ਼ਿਲ੍ਹੇ ‘ਚ ਕੁੱਲ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਆਂਕੜਾ 1147 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ‘ਚੋਂ 920 ਮਰੀਜ਼ ਠੀਕ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਲ੍ਹੇ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।

ਸਿਹਤ ਵਿਭਾਗ ਇਸ ‘ਤੇ ਰੋਕ ਲਗਾਉਣ ‘ਚ ਹੁਣ ਤੱਕ ਫੈਲ ਸਾਬਤ ਹੋਇਆ ਹੈ। ਸਿਹਤ ਵਿਭਾਗ ਵਲੋਂ ਸਿਰਫ਼ ਦਾਅਵੇ ਹੀ ਕੀਤੇ ਜਾ ਰਹੇ ਹਨ ਅਤੇ ਮਿਸ਼ਨ ਫ਼ਤਹਿ ਦੇ ਤਹਿਤ ਵਿਭਾਗ ਦੇ ਅਧਿਕਾਰੀ ਫੋਟੋਆਂ ਖਿਚਾਉਣ ਤੱਕ ਸੀਮਿਤ ਹਨ ਜਦਕਿ ਅਸਲੀਅਤ ‘ਚ ਜ਼ਮੀਨੀ ਪੱਧਰ ‘ਤੇ ਨਾ ਤਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਾ ਹੀ ਵਾਇਰਸ ਨੂੰ ਰੋਕਣ ਦੇ ਪ੍ਰਬੰਧ ਕੀਤੇ ਜਾ ਰਹੇ। ਲੋਕਾਂ ‘ਚ ਦਹਿਸ਼ਤ ਹੈ ਤੇ ਉਹ ਸਿਹਤ ਵਿਭਾਗ ਨੂੰ ਕੋਸ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani