ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਇੱਥੇ ਇੱਕੋ ਥਾਂ ਮਿਲੇ 96 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਮਾਰੂ ਹੋ ਚੁੱਕਾ ਹੈ। ਜਲੰਧਰ ਜ਼ਿਲ੍ਹੇ ‘ਚੋਂ ਅੱਜ ਜਿੱਥੇ ਪਹਿਲਾਂ 84 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ ਹੁਣ 12 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੀ ਪੁਸ਼ਟੀ ਕੀਤੀ ਗਈ ਹੈ।

ਇਥੇ ਦੱਸ ਦੇਈਏ ਕਿ ਜ਼ਿਲ੍ਹਾ ਜਲੰਧਰ ‘ਚੋਂ ਕੁੱਲ ਅੱਜ 96 ਪਾਜ਼ੇਟਿਵ ਕੇਸ ਪਾਏ ਗਏ ਹਨ। ਇਹ ਪਹਿਲੀ ਵਾਰ ਹੈ ਜਦੋਂ ਜਲੰਧਰ ਵਰਗੇ ਮਹਾਨਗਰ ‘ਚੋਂ ਇਕੋ ਦਿਨ ਇਕੱਠੇ 96 ਕੇਸ ਪਾਜ਼ੇਟਿਵ ਪਾਏ ਗਏ ਹਨ।

ਇਸ ਦੇ ਨਾਲ ਹੀ ਸਿਹਤ ਮਹਿਕਮੇ ਨੂੰ 638 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਮਿਲੀ ਹੈ। ਇਕੋ ਦਿਨ ‘ਚ ਇਕੱਠੇ 96 ਪਾਜ਼ੇਟਿਵ ਕੇਸ ਮਿਲਣ ਨਾਲ ਜਿੱਥੇ ਸਿਹਤ ਮਹਿਕਮੇ ‘ਚ ਹਫੜਾ-ਦਫੜੀ ਮਚ ਗਈ ਹੈ, ਉਥੇ ਹੀ ਲੋਕਾਂ ‘ਚ ਵੀ ਸਹਿਮ ਦਾ ਮਾਹੌਲ ਜਾ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *