17 ਮਾਰਚ ਲਈ ਪੀਐਮ ਮੋਦੀ ਵੱਲੋਂ ਹੋ ਗਿਆ ਇਹ ਵੱਡਾ ਐਲਾਨ-ਦੇਖੋ ਤਾਜ਼ਾ ਵੱਡੀ ਖ਼ਬਰ

ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਪੀ.ਐੱਮ. ਮੋਦੀ ਨੇ ਇੱਕ ਵਾਰ ਫਿਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ 17 ਮਾਰਚ ਨੂੰ ਹੋਣ ਵਾਲੀ ਇਸ ਬੈਠਕ ਵਿੱਚ ਪੀ.ਐੱਮ. ਮੋਦੀ ਕੋਰੋਨਾ ਦੇ ਵੱਧਦੇ ਮਾਮਲੇ ਅਤੇ ਵੈਕਸੀਨੇਸ਼ਨ ‘ਤੇ ਜ਼ੋਰ ਦੇਣ ਦੀਆਂ ਗੱਲਾਂ ਨੂੰ ਲੈ ਕੇ ਚਰਚਾ ਕਰਣਗੇ। ਪੀ.ਐੱਮ. ਮੋਦੀ ਇਸ ਦੌਰਾਨ ਮੁੱਖ ਮੰਤਰੀਆਂ ਨਾਲ ਕੋਰੋਨਾ ਨਾਲ ਹੁਣ ਤੱਕ ਦੀ ਲੜਾਈ ਅਤੇ ਵੈਕਸੀਨੇਸ਼ਨ ਮੁਹਿੰਮ ‘ਤੇ ਫੀਡਬੈਕ ਵੀ ਲੈਣਗੇ। ਪੀ.ਐੱਮ. ਮੋਦੀ ਇਹ ਬੈਠਕ ਵੀਡੀਓ ਕਾਨਫਰੰਸ ਦੇ ਜਰੀਏ ਕਰਨਗੇ।

ਪਿਛਲੇ 24 ਘੰਟੇ ਵਿੱਚ ਨਵੇਂ ਮਾਮਲੇ 26 ਹਜ਼ਾਰ ਦੇ ਪਾਰ – ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਭਾਰਤ ਵਿੱਚ ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 26,291 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 1,13,85,339 ਹੋ ਗਈ ਹੈ।

ਉਥੇ ਹੀ ਕੋਰੋਨਾ ਦੇ ਚੱਲਦੇ 118 ਨਵੀਆਂ ਮੌਤਾਂ ਵੀ ਹੋਈਆਂ ਹਨ ਜਿਸ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 1,58,725 ਹੋ ਗਈ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁਲ ਗਿਣਤੀ 2,19,262 ਹੈ ਅਤੇ ਡਿਸਚਾਰਜ ਹੋਏ ਮਾਮਲਿਆਂ ਦੀ ਕੁਲ ਗਿਣਤੀ 1,10,07,352 ਹੈ। ਦੇਸ਼ ਵਿੱਚ ਕੁਲ 2,99,08,038 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *