ਹੁਣੇ ਹੁਣੇ ਕਬੱਡੀ ਦੇ ਇਸ ਅੰਤਰਰਾਸ਼ਟਰੀ ਖਿਡਾਰੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਹੀਪਾਲ ਸਿੰਘ ਗਿੱਲ ਵਾਸੀ ਪਿੰਡ ਮੁੱਲਾਂਪੁਰ ਦੀ ਕੈਨੇਡਾ ’ਚ ਸੰਖੇਪ ਬੀਮਾਰੀ ਪਿੱਛੋਂ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ।

ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਮਹੀਪਾਲ ਪੰਜਾਬ ਦੇ ਕਬੱਡੀ ਕੱਪਾਂ ’ਚ ਦੇਵੀ ਦਿਆਲ ਉੱਘੇ ਕੋਚ ਦੀ ਅਕੈਡਮੀ ਕੁੱਬੇ ਵਜੋਂ ਖੇਡਦਾ ਸੀ ਅਤੇ ਹਰ ਖੇਡ ਮੈਦਾਨ ’ਚ ਉਸ ਦੀ ਝੰਡੀ ਹੁੰਦੀ ਸੀ। ਕੈਨੇਡਾ, ਇੰਗਲੈਂਡ ਤੇ ਹੋਰ ਦੇਸ਼ਾਂ ਵਿਚ ਉਸ ਨੇ ਆਪਣੀ ਖੇਡ ਦਾ ਲੋਹਾ ਮੰਨਵਾਇਆ ਸੀ।

ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਹੋਣ ਕਾਰਨ ਕੈਨੇਡਾ ’ਚ ਸਰੀ ਮੈਮੋਰੀਅਲ ਹਸਪਤਾਲ ’ਚ ਦਾਖਲ ਸੀ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ ਮੌਤ ਤੋਂ ਹਾਰ ਗਿਆ। ਮ੍ਰਿਤਕ ਮਹੀਪਾਲ ਗਿੱਲ ਮਾਂ-ਪਿਓ ਦਾ ਇਕਲੌਤਾ ਪੁੱਤਰ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani